Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Určitě navštivte web podcastu a podpořte jeho tvůrce: anchor.fm

Autor

Gurjit Singh JHAMPUR

Kategorie

Religion

Web podcastu

anchor.fm

Nejnovější epizoda

11. čvc 2026

Kde poslouchat?

Podcasty v aplikaci Replaio Radio Už brzy

Podcasty míří do aplikace už brzy. Nainstaluj si ji teď a jako první uvidíš úplně nový pohled na podcasty

Stáhnout z Google Play Nainstaluj zdarma Android téměř 10 mil. stažení · hodnocení 4,8 iOS už brzy

Epizody

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ 30.08.2025

   SORAT’H, FIRST MEHL, CHAU-TUKAS: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the L...

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ 28.08.2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ || 28.08.2025

SOOHEE, FIRST MEHL: My mind is imbued with His Glorious Praises; I chant them, and He is pleasing to my mind. Truth is the ladder to the Guru; climbing up to the True Lord, peace is obtained. Celestial peace comes; the Truth pleases me. How could these True Teachings ever be erased? He Himself is Undeceivable; how could He ever be deceived by cleansing baths, charity, spiritual wisdom or ritual ba...

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ 27.08.2025

 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ 26.08.2025

  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ 26.08.2025

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍...

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ 24.08.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ...

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ 23.08.2025

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ...

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ 22.08.2025

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ 20.08.2025

 ਰਾਗੁw ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨ...

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 19.08.2025

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ 17.08.2025

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ 16.08.2025

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥ ਅਰਥ: (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ...

ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ 15.08.2025

ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ ਰੈਣਿ ਗਵਾਈ ਸੋਇ ॥ ਕੂੜੁ ਬੋਲਿ ਬਿਖੁ ਖਾਇਆ ਮਨਮੁਖਿ ਚਲਿਆ ਰੋਇ ॥ ਸਿਰੈ ਉਪਰਿ ਜਮ ਡੰਡੁ ਹੈ ਦੂਜੈ ਭਾਇ ਪਤਿ ਖੋਇ ॥ ਹਰਿ ਨਾਮੁ ਕਦੇ ਨ ਚੇਤਿਓ ਫਿਰਿ ਆਵਣ ਜਾਣਾ ਹੋਇ ॥ ਗੁਰ ਪਰਸਾਦੀ ਹਰਿ ਮਨਿ ਵਸੈ ਜਮ ਡੰਡੁ ਨ ਲਾਗੈ ਕੋਇ ॥ ਨਾਨਕ ਸਹਜੇ ਮ...

ਗੁਰਬਾਣੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ 14.08.2025

ੴ ਸਤਿਗੁਰ ਪ੍ਰਸਾਦਿ ॥ ਸਲੋਕ ਮਹਲਾ ੯ ॥ ਗੁਨ ਗੋਬਿੰਦ ਗਾਇਓ ਨਹੀ ਜਨਮੁ ਅਕਾਰਥ ਕੀਨੁ ॥ ਕਹੁ ਨਾਨਕ ਹਰਿ ਭਜੁ ਮਨਾ ਜਿਹ ਬਿਧਿ ਜਲ ਕਉ ਮੀਨੁ ॥੧॥ ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥ ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥ ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥ ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥ {ਪੰਨਾ 1426} ਅਰਥ:  ਹੇ ਭਾਈ! ਜੇ ਤੂੰ ਪਰਮਾਤਮਾ ਦੇ ਗੁਣ ਕਦੇ ਨਹੀਂ ਗਾਏ, ਤਾਂ ਤੂੰ ਆਪਣਾ ਮਨੁੱਖਾ ਜਨਮ ਨਿਕੰਮਾ ਕਰ ਲਿਆ। ਹੇ ਨਾਨਕ! ਆਖ– ਹੇ ਮਨ! ਪਰਮ...

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ 14.08.2025

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ ੴ ਸਤਿਗੁਰ ਪ੍ਰਸਾਦਿ ॥ ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥ ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥ ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥ ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥ ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥ ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥ ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥ ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥ ਲਾਹਾ ਨਾਮੁ ਰਤਨੁ ਜਪਿ ਸਾਰੁ ॥ ਲਬ...

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ 12.08.2025

ਗੋਂਡ ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂ...

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ 11.08.2025

ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥ ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥ ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥ ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥ ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ...

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ 11.08.2025

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾ...

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ 10.08.2025

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ...

Understanding the Wisdom | ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥ 09.08.2025

Understanding the Wisdom This profound composition is from the Guru Granth Sahib (the holy scripture of Sikhism), authored by Guru Arjan Dev Ji (the fifth Sikh Guru, though writing under the spiritual lineage name "Nanak"). It delivers a timeless, sobering reality check about the human condition, the illusion of the material world ( Maya ), and what truly matters at the end of life's...

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ 07.08.2025

ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪ...

ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ l 07.08.2025

The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 06.08.2025

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ...

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ 05.08.2025

ਬਿਹਾਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥ ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ ਪੂਰਨ ਸਦਾ ਨਿਹਚਲ ਊਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ਅਰਥ: (ਹੇ ਭਾਈ!) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ) ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ ਜਾਂਦਾ ਹੈ...

Poslouchej podcast Blessed Day v Replaio

Rádio a podcasty v jedné aplikaci - zdarma a bez registrace. Nainstaluj si ji ještě dnes a nepropásni premiéru

Stáhnout z Google Play

Replaio není vydavatelem podcastů; názvy pořadů, obálky a audio patří jejich autorům a šíří se přes veřejné RSS kanály