Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Autor

Gurjit Singh JHAMPUR

Kategorie

Religion

Podcast-Website

anchor.fm

Neueste Folge

11. Jul 2026

Wo hören?

Podcasts in der App Replaio Radio Bald verfügbar

Podcasts kommen bald in die App. Installiere sie jetzt und erlebe als Erster einen ganz neuen Blick auf Podcasts

Bei Google Play herunterladen Kostenlos installieren Android 5 Mio.+ Downloads · Bewertung 4,8 iOS bald

Folgen

Surrender to the Compassionate Lord 11.07.2026

 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤ...

Beyond the Mask: Finding True Liberation 09.07.2026

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ Here is a clear and structured summary of the Shabad by Guru Arjan Dev Ji (Dhanasari Mahala 5): ## Core Message The central theme of t...

Ucha Agam Apar Prabh - Jaitsari Mahala 5 Chhant 09.07.2026

Here is a comprehensive and structured English summary of this beautiful Shabad composed by Guru Arjan Dev Ji in Raag Jaitsari. Overall Theme This Shabad is a profound prayer of humility, surrender, and ultimate liberation. Guru Ji describes the countless shortcomings of human beings, the inescapable trap of worldly illusion ( Maya ), and emphasizes that true peace and salvation can only be achiev...

Understanding the Wisdom 08.07.2026

Understanding the Wisdom This profound composition is from the Guru Granth Sahib (the holy scripture of Sikhism), authored by Guru Arjan Dev Ji (the fifth Sikh Guru, though writing under the spiritual lineage name "Nanak"). It delivers a timeless, sobering reality check about the human condition, the illusion of the material world ( Maya ), and what truly matters at the end of life's...

Finding Coolness in the Fire ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 07.07.2026

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ...

Contemplate the Naam: The Ultimate Freedom ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ 05.07.2026

SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pau...

How to Rid the Mind of Demerits ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ 05.07.2026

ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸ...

I Am a Sacrifice to My Guru ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ 04.07.2026

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜ...

ਆਤਮਕ ਚਾਨਣ (Spiritual Enlightenment) ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ 03.07.2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

ਸਭ ਸੁਖ ਦਾਤਾ (The Giver of All Peace) ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ 01.07.2026

 ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾ...

In Love With the Lord (Devotional & warm) ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ 30.06.2026

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 29.06.2026

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

Decorate Yourself with Love (Focuses on the inner beauty ) ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ 28.06.2026

ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮ...

ਬਿਲਾਵਲੁ ਮਹਲਾ ੩ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ 27.06.2026

ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰ...

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ 26.06.2026

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍...

People try to deceive others, but the Inner-knower, the Searcher of hearts, knows everything. 25.06.2026

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go 24.06.2026

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ...

O my lord! I didn't appreciate you, I lost the time of youth and now I am falling behind. Stay. 23.06.2026

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍...

One who does not serve the Guru as Gurmukh, who does not love the Lord’s Name, and who does not 21.06.2026

ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 21.06.2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ 20.06.2026

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ...

ਤਤੁ ਤਤ ਸਿਉ ਮਿਲਿਆ (The Essence Merged in Essence) Sehaj Path Sahib Sri Guru Granth Sahib 19.06.2026

ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰ...

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ 19.06.2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾ...

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ 18.06.2026

 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ।...

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ 17.06.2026

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉ...

Höre den Podcast Blessed Day in Replaio

Radio und Podcasts in einer App - kostenlos und ohne Anmeldung. Installiere sie noch heute und verpasse den Start nicht

Bei Google Play herunterladen

Replaio ist kein Herausgeber von Podcasts; die Namen der Sendungen, Cover und Audioinhalte gehören ihren Autoren und werden über öffentliche RSS-Feeds verbreitet