Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Wo hören?
Podcasts in der App Replaio Radio Bald verfügbarPodcasts kommen bald in die App. Installiere sie jetzt und erlebe als Erster einen ganz neuen Blick auf Podcasts
Folgen
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ 24.05.2026 6:13
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲ...
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ 22.05.2026 5:23
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ...
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 21.05.2026 1:14
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦ...
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 21.05.2026 5:14
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤ...
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 20.05.2026 8:07
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...
ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ 19.05.2026 3:55
ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ...
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ 18.05.2026 3:52
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜ...
ਧਨਾਸਰੀ ਮਹਲਾ ੫ ॥ ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 17.05.2026 1:18
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿ...
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ 16.05.2026 5:57
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 15.05.2026 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ 14.05.2026 5:40
ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (...
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ 13.05.2026 3:41
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚਾ...
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ 12.05.2026 3:01
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦ...
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ 10.05.2026 12:57
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ...
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ 09.05.2026 7:37
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥...
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ 09.05.2026 18:49
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨ...
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ 08.05.2026 4:08
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ...
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ 07.05.2026 8:39
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹ...
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥ 06.05.2026 4:28
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥ ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤ...
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ 05.05.2026 9:42
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪ...
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ 04.05.2026 53:27
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ। Meaning: The attachment...
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ 04.05.2026 4:50
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ...
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ 03.05.2026 9:06
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦ...
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ 02.05.2026 4:06
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ...
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ 01.05.2026 6:24
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥...
Ähnliche Podcasts
Replaio ist kein Herausgeber von Podcasts; die Namen der Sendungen, Cover und Audioinhalte gehören ihren Autoren und werden über öffentliche RSS-Feeds verbreitet