Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Besuch unbedingt die Website des Podcasts und unterstütze die Macher: anchor.fm

Autor

Gurjit Singh JHAMPUR

Kategorie

Religion

Podcast-Website

anchor.fm

Neueste Folge

17. Okt 2026

Wo hören?

Podcasts in der App Replaio Radio Bald verfügbar

Podcasts kommen bald in die App. Installiere sie jetzt und erlebe als Erster einen ganz neuen Blick auf Podcasts

Bei Google Play herunterladen Kostenlos installieren Android fast 10 Mio. Downloads · Bewertung 4,8 iOS bald

Folgen

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ 29.05.2026

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾ...

ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ 28.05.2026

 ਰਾਗੁ ਸੂਹੀ ਮਹਲਾ ੫ ਛੰਤ    ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥  ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ...

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ 28.05.2026

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪ...

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ 27.05.2026

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜ...

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ 26.05.2026

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 25.05.2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ 24.05.2026

 ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲ...

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ 22.05.2026

 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥  ਅਰਥ: ਹੇ ਪ੍ਰਭੂ ਜੀ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 21.05.2026

 ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦ...

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 21.05.2026

 ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 20.05.2026

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ 19.05.2026

ਟੋਡੀ ਮਹਲਾ ੫ ਘਰੁ ੧ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥  ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ...

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ 18.05.2026

  ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜ...

ਧਨਾਸਰੀ ਮਹਲਾ ੫ ॥ ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 17.05.2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿ...

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ 16.05.2026

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 15.05.2026

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ 14.05.2026

ਸੂਹੀ ਮਹਲਾ ੫ ॥ ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥ ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ਅਰਥ: ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ, ਪਰ ਤੂੰ ਆਪਣੇ ਸੇਵਕ ਨੂੰ (...

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ 13.05.2026

 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥  ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚਾ...

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ 12.05.2026

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦ...

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ 10.05.2026

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ...

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ 09.05.2026

 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥...

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ 09.05.2026

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨ...

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ 08.05.2026

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ...

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ 07.05.2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹ...

ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥ 06.05.2026

 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥ ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤ...

Höre den Podcast Blessed Day in Replaio

Radio und Podcasts in einer App - kostenlos und ohne Anmeldung. Installiere sie noch heute und verpasse den Start nicht

Bei Google Play herunterladen

Replaio ist kein Herausgeber von Podcasts; die Namen der Sendungen, Cover und Audioinhalte gehören ihren Autoren und werden über öffentliche RSS-Feeds verbreitet