Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Besuch unbedingt die Website des Podcasts und unterstütze die Macher: anchor.fm
Wo hören?
Podcasts in der App Replaio Radio Bald verfügbarPodcasts kommen bald in die App. Installiere sie jetzt und erlebe als Erster einen ganz neuen Blick auf Podcasts
Folgen
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ 05.05.2026 9:42
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪ...
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ 04.05.2026 53:27
ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ) , ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ। Meaning: The attachment...
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ 04.05.2026 4:50
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ...
ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ 03.05.2026 9:06
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦ...
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ 02.05.2026 4:06
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ...
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ 01.05.2026 6:24
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥...
April 30 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 30.04.2026 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...
April 29 | 2026 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ 29.04.2026 4:50
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ...
April 28 | 2026 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ 28.04.2026 11:54
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨ...
April 26 | 2026 | Hukamnama Sahib | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ 26.04.2026 23:33
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪ...
April 25 | 2026 | Hukamnama Sahib | ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ 25.04.2026 8:12
ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪ...
April 24 | 2026 | Hukamnama Sahib | Meeting the Guru, I have found my Beloved Lord. I have made 24.04.2026 7:59
ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰ...
A true story of a gambler now A Sikh Amritdhari 23.04.2026 35:04
life changed gambler to Sikh Amritdhari. Big change https://youtu.be/1w-CTNjULP8?si=k7oVd5KvWdlvFvTB
April 23 | 2026 | Hukamnama Sahib | ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ 23.04.2026 8:26
ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ...
April 22 | 2026 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ 22.04.2026 5:33
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ...
April 21 | 2026 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ 21.04.2026 7:57
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ...
April 20 | 2026 | Hukamnama Sahib | ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ 20.04.2026 10:44
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ...
April 19 | 2026 | Hukamnama Sahib | ਸੋ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 19.04.2026 6:39
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...
April 17 | 2026 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ 18.04.2026 6:17
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ...
April 18 | 2026 | Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 18.04.2026 7:28
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ...
April 16 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 16.04.2026 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ...
April 15 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 14.04.2026 6:39
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ 14.04.2026 7:30
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭ...
April 14 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ 14.04.2026 6:39
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...
April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ 13.04.2026 6:48
ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ ਹੇ...
Ähnliche Podcasts
Replaio ist kein Herausgeber von Podcasts; die Namen der Sendungen, Cover und Audioinhalte gehören ihren Autoren und werden über öffentliche RSS-Feeds verbreitet