Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

No dejes de visitar la web del podcast y apoyar a su creador: anchor.fm

Autor

Gurjit Singh JHAMPUR

Categoría

Religion

Web del podcast

anchor.fm

Último episodio

17 de oct. de 2026

¿Dónde escuchar?

Podcasts en la app Replaio Radio Muy pronto

Los podcasts llegarán muy pronto a la app. Instálala ahora y sé el primero en descubrir una forma totalmente nueva de vivir los podcasts

Descárgala en Google Play Instálala gratis Android casi 10 M de descargas · valoración de 4,8 iOS muy pronto

Episodios

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 21.06.2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ 20.06.2026

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ...

ਤਤੁ ਤਤ ਸਿਉ ਮਿਲਿਆ (The Essence Merged in Essence) Sehaj Path Sahib Sri Guru Granth Sahib 19.06.2026

ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰ...

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ 19.06.2026

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾ...

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ 18.06.2026

 ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ।...

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ 17.06.2026

ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉ...

ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ 16.06.2026

ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ...

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ 16.06.2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  15.06.2026

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤ...

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ 14.06.2026

ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤ...

 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ 13.06.2026

 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾ...

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 11.06.2026

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲ...

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 11.06.2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 10.06.2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿ...

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  09.06.2026

   ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ...

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ 08.06.2026

ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥  SORAT’H, FIFTH MEHL:  All beings and creatures were created by Him; He alone is the support and friend of the Saints. He Himself pr...

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ 07.06.2026

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ 06.06.2026

ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ O mind! Always remember the Lord who Himself arranges all your affairs, who saves you from sorrows and protects you along with your entire family. Like parents, the Lord embraces (the living beings) by raising blind ch...

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ 05.06.2026

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ 04.06.2026

  ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ...

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ 03.06.2026

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪ...

ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ 02.06.2026

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕ...

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ 31.05.2026

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥...

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ 30.05.2026

  ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਅਰਥ:  ਜਿਸ ਪ...

ਧੋਖੇਬਾਜ਼ ਤੋ ਬਚਣਾ ਔਖਾ 30.05.2026

ਧੋਖੇਬਾਜ਼ ਤੋ ਬਚਣਾ ਔਖਾ ਬਣਾ ਕੇ ਆਪਣਾ ਕਰਨ ਧੋਖਾ ਪਹਿਲਾ ਚਾਪਲੂਸੀ ਕੰਮ ਨਿਕਲਿਆ ਤਾ ਬਦਸਲੂਕੀ ਕੰਮ ਇਹਨਾਂ ਲਈ ਬੜਾ ਸੌਖਾ ਹੁਣ ਬਸ ਓਹੀ ਬੱਚੂ ਜੋ ਦੇਵੇ ਨਾ ਕੋਈ ਮੌਕਾ It is difficult to escape from a cheater They deceive you by making you their own First they flatter you, then misbehaving is very easy for them Now they are just children who don't give them a chance

Escucha el podcast Blessed Day en Replaio

Radio y podcasts en una sola app - gratis y sin registro. Instálala hoy y no te pierdas el estreno

Descárgala en Google Play

Replaio no es editor de podcasts; los nombres de los programas, las portadas y el audio pertenecen a sus autores y se distribuyen a través de canales RSS públicos