Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
N'hésitez pas à visiter le site du podcast et à soutenir son créateur : anchor.fm
Où écouter ?
Les podcasts dans l'appli Replaio Radio Bientôt disponibleLes podcasts arrivent très bientôt dans l'appli. Installe-la dès maintenant et découvre en avant-première une toute nouvelle façon de vivre les podcasts
Épisodes
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ 23.04.2025 4:28
ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥ ਅਰਥ: ਹੇ ਭਾਈ! ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ...
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ 23.04.2025 4:48
ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ...
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ 21.04.2025 7:37
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥...
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ 21.04.2025 5:00
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥। SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. Th...
O brother! The name of God is of astonishing power. 20.04.2025 7:36
O brother! The name of God is of astonishing power. (But this name) the Lord Himself makes it heard (to a fortunate person). In this life full of conflicts, that person attains the name of God who remains in the presence of the Guru. 1. Stay. O brother! It cannot be told at what price the name of God can be obtained and how powerful this name is. Those people who have fixed their mind on the name...
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ 18.04.2025 4:34
ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ ਅਰਥ...
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ 17.04.2025 6:30
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ ...
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ 16.04.2025 15:22
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿ...
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 15.04.2025 7:56
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ...
ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 14.04.2025 4:58
ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀਆਪਣੇ ਅੰਗ-ਸੰਗ ਵੇਖਾਂ।੧। ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ...
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ 13.04.2025 7:30
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ...
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ 12.04.2025 6:55
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ 12.04.2025 4:07
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ...
ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ 10.04.2025 9:57
ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥ ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮ...
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ 08.04.2025 6:55
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...
I have given up all other efforts, and have taken the medicine of the Naam, the Name of the Lord. 07.04.2025 5:05
RAAG BILAAVAL, FIFTH MEHL, DU-PADAS, FIFTH HOUSE: ONE UNIVERSAL CREATOR GOD. BY THE GRACE OF THE TRUE GURU: I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has...
ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ 06.04.2025 8:02
ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ...
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ 05.04.2025 4:50
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪਣੇ...
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ 02.04.2025 5:00
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥। SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The...
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ 02.04.2025 7:26
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕ...
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ 01.04.2025 4:56
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ...
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ 30.03.2025 5:15
ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾ...
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 30.03.2025 4:08
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 29.03.2025 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕ...
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ 28.03.2025 2:58
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮ...
Podcasts similaires
Replaio n'est pas éditeur de podcasts ; les noms des émissions, les visuels et l'audio appartiennent à leurs auteurs et sont diffusés via des flux RSS publics