fr

Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

N'hésitez pas à visiter le site du podcast et à soutenir son créateur : anchor.fm

Auteur

Gurjit Singh JHAMPUR

Catégorie

Religion

Site du podcast

anchor.fm

Dernier épisode

22 oct. 2026

Où écouter ?

Les podcasts dans l'appli Replaio Radio Bientôt disponible

Les podcasts arrivent très bientôt dans l'appli. Installe-la dès maintenant et découvre en avant-première une toute nouvelle façon de vivre les podcasts

Télécharger sur Google Play Installe-la gratuitement Android près de 10 M de téléchargements · note de 4,8 iOS bientôt

Épisodes

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ 05.03.2025

  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕ...

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ 04.03.2025

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥ 03.03.2025

 ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ 02.03.2025

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ...

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥  01.03.2025

    ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋਕਰੇ ਜਾ ਕਉ ਨਦ...

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ 28.02.2025

  ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿ...

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ 27.02.2025

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ...

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ 24.02.2025

   ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿਸਤਿਗੁਰ ਸਿਉ ਮਨੁ ਮ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ 23.02.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥...

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ 21.02.2025

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥...

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ 20.02.2025

 ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣ...

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ 19.02.2025

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇ...

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ 18.02.2025

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ ਅਰਥ: ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵ...

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ 17.02.2025

  ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ...

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  16.02.2025

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮ...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ 15.02.2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜ...

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ 14.02.2025

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ 12.02.2025

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹ...

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥  11.02.2025

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ 10.02.2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ 09.02.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥...

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ 08.02.2025

  ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ...

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 07.02.2025

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ 06.02.2025

   ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚ...

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ 05.02.2025

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

Écoute le podcast Blessed Day sur Replaio

La radio et les podcasts dans une seule appli - gratuite, sans inscription. Installe-la dès aujourd'hui et ne rate pas le lancement

Télécharger sur Google Play

Replaio n'est pas éditeur de podcasts ; les noms des émissions, les visuels et l'audio appartiennent à leurs auteurs et sont diffusés via des flux RSS publics