fr

Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

N'hésitez pas à visiter le site du podcast et à soutenir son créateur : anchor.fm

Auteur

Gurjit Singh JHAMPUR

Catégorie

Religion

Site du podcast

anchor.fm

Dernier épisode

25 oct. 2026

Où écouter ?

Les podcasts dans l'appli Replaio Radio Bientôt disponible

Les podcasts arrivent très bientôt dans l'appli. Installe-la dès maintenant et découvre en avant-première une toute nouvelle façon de vivre les podcasts

Télécharger sur Google Play Installe-la gratuitement Android près de 10 M de téléchargements · note de 4,8 iOS bientôt

Épisodes

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥  31.07.2024

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥   (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ...

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ 31.07.2024

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪ...

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ 31.07.2024

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 31.07.2024

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ...

May 08,2022 Hukamnama Sahib 30.07.2024

The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੧ ਛੰਤ ਦਖਣੀ    ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ...

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 30.07.2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ...

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ 30.07.2024

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ 30.07.2024

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥  ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ...

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ 30.07.2024

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ)...

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ 30.07.2024

 ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮ...

ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ 30.07.2024

ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥  ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 30.07.2024

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ...

ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 30.07.2024

ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥  ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧। ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿ...

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ 30.07.2024

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥  ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  30.07.2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ 30.07.2024

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ 30.07.2024

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ 30.07.2024

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥  ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗ...

 ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ 30.07.2024

 ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ 30.07.2024

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋ...

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ 30.07.2024

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣ...

Selfish world 30.07.2024

Chant the name of the God.

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ 30.07.2024

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤ...

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ 30.07.2024

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥  ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ...

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ 30.07.2024

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:  (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ...

Écoute le podcast Blessed Day sur Replaio

La radio et les podcasts dans une seule appli - gratuite, sans inscription. Installe-la dès aujourd'hui et ne rate pas le lancement

Télécharger sur Google Play

Replaio n'est pas éditeur de podcasts ; les noms des émissions, les visuels et l'audio appartiennent à leurs auteurs et sont diffusés via des flux RSS publics