Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Auteur

Gurjit Singh JHAMPUR

Catégorie

Religion

Site du podcast

anchor.fm

Dernier épisode

11 juil. 2026

Où écouter ?

Les podcasts dans l'appli Replaio Radio Bientôt disponible

Les podcasts arrivent très bientôt dans l'appli. Installe-la dès maintenant et découvre en avant-première une toute nouvelle façon de vivre les podcasts

Télécharger sur Google Play Installe-la gratuitement Android 5 M+ de téléchargements · note de 4,8 iOS bientôt

Épisodes

April 30 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 30.04.2026

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

April 29 | 2026 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ 29.04.2026

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥  ਅਰਥ: ਹੇ ਮਿੱਤਰ! ਆਪਣੇ...

April 28 | 2026 | Hukamnama Sahib |  ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ 28.04.2026

 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨ...

April 26 | 2026 | Hukamnama Sahib | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥  26.04.2026

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪ...

April 25 | 2026 | Hukamnama Sahib | ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ 25.04.2026

  ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪ...

April 24 | 2026 | Hukamnama Sahib | Meeting the Guru, I have found my Beloved Lord. I have made 24.04.2026

ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥ ਤਨੁ ਮਨੁ ਦਿਤਾ ਭਵਜਲੁ ਜਿਤਾ ਚੂਕੀ ਕਾਂਣਿ ਜਮਾਣੀ ॥ ਅਸਥਿਰੁ ਥੀਆ ਅੰਮ੍ਰਿਤੁ ਪੀਆ ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ ਅਧਾਰਾ ॥ ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥ ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਗਾਇਆ ਚੂਕੇ ਮਨਹੁ ਅਦੇਸਾ ॥ ਸੋ ਪ੍ਰ...

A true story of a gambler now A Sikh Amritdhari 23.04.2026

life changed gambler to Sikh Amritdhari. Big change https://youtu.be/1w-CTNjULP8?si=k7oVd5KvWdlvFvTB

April 23 | 2026 | Hukamnama Sahib | ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ 23.04.2026

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ...

April 22 | 2026 | Hukamnama Sahib |  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ 22.04.2026

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥  ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥  ਅਰਥ: ਹੇ ਨਾਨਕ! ਜੋ...

 April 21 | 2026 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ 21.04.2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ...

April 20 | 2026 | Hukamnama Sahib | ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ 20.04.2026

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ...

April 19 | 2026 | Hukamnama Sahib | ਸੋ ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 19.04.2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...

April 17 | 2026 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ 18.04.2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ...

April 18 | 2026 | Hukamnama Sahib | ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 18.04.2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ...

April 16 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 16.04.2026

   ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ...

April 15 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 14.04.2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ 14.04.2026

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭ...

April 14 | 2026 | Hukamnama Sahib | ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ 14.04.2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...

April 13 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ 13.04.2026

ਬਿਲਾਵਲੁ ਮਹਲਾ ੫ ॥ ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥  ਹੇ...

 April 12 | 2026 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ 12.04.2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂਰਾ ...

April 11 | 2026 | ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ 11.04.2026

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ,...

April 10 | 2026 | Hukamnama Sahib| ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ 10.04.2026

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...

April 09 | 2026 | Hukamnama Sahib | ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ 09.04.2026

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥...

April 8 | 2026 | Hukamnama Sahib | ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ 08.04.2026

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪ...

April 07 | 2026 | HukamnamaSahib | ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ॥ 07.04.2026

  ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ...

Écoute le podcast Blessed Day sur Replaio

La radio et les podcasts dans une seule appli - gratuite, sans inscription. Installe-la dès aujourd'hui et ne rate pas le lancement

Télécharger sur Google Play

Replaio n'est pas éditeur de podcasts ; les noms des émissions, les visuels et l'audio appartiennent à leurs auteurs et sont diffusés via des flux RSS publics