Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Mindenképp látogasd meg a podcast oldalát, és támogasd a készítőjét: anchor.fm

Szerző

Gurjit Singh JHAMPUR

Kategória

Religion

A podcast weboldala

anchor.fm

Legutóbbi epizód

2026. júl. 11.

Hol hallgathatod?

Podcastok az alkalmazásban Replaio Radio Hamarosan

A podcastok hamarosan megérkeznek az alkalmazásba. Telepítsd most, és láss elsőként egy teljesen új megközelítést a podcastokhoz

Letöltés a Google Play-ről Telepítsd ingyen Android közel 10 M letöltés · 4,8-as értékelés iOS hamarosan

Epizódok

Oct 28 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ 28.10.2024

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ...

Oct 27 | 2024 | Hukamnama Sahib | ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ 27.10.2024

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁ...

Oct 26 | 2024 | Hukamnama Sahib | ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ 26.10.2024

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂ...

Oct 25 | 2024 | Hukamnama | ਸੋਰਠਿ ਮਹਲਾ ੫ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ 25.10.2024

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨ...

Oct 24 | 2024 | Hukamnama Sahib | ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ 24.10.2024

ਸਲੋਕ ਮਃ ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕ ਹੁਕਮੁ ਕੋ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥  ਅਰਥ: ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨਿ੍ਹਆਂ ਵਾਲਾ ਕੰਮ ਕਰਦਾ ਹੈ। ਹੇ ਨਾਨਕ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ।੧। ਮਃ...

Oct 23 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ 23.10.2024

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ...

Oct 22 | 2024 | Hukamnama Sahib | ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥ 22.10.2024

  ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿਨ ਆਵ...

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ 21.10.2024

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥  ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾ...

Oct 20 | 2024 | Hukamnama Sahib | ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ 20.10.2024

 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ...

Oct 19 | 2024 | Hukamnama Sahib | ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ 19.10.2024

 ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ ॥ ਨਹ ਸੁਣੀਐ ਨਹ ਮੁਖ ਤੇ ਬਕੀਐ ਨਹ ਮੋਹੈ ਉਹ ਡੀਠੀ ॥ ਐਸੀ ਠਗਉਰੀ ਪਾਇ ਭੁਲਾਵੈ ਮਨਿ ਸਭ ਕੈ ਲਾਗੈ ਮੀਠੀ ॥੨॥ ਮਾਇ ਬਾਪ ਪੂਤ ਹਿਤ ਭ੍ਰਾਤਾ ਉਨਿ ਘਰਿ ਘਰਿ ਮੇਲਿਓ ਦੂਆ ॥ ਕਿਸ ਹੀ ਵਾਧਿ ਘਾਟਿ ਕਿਸ ਹੀ ਪਹਿ ਸਗਲੇ ਲਰਿ ਲਰਿ ਮੂਆ ॥੩॥ ਹਉ ਬਲਿਹਾਰੀ ਸਤਿਗੁਰ ਅਪੁਨੇ...

Oct 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ 18.10.2024

  ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ...

ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ 17.10.2024

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  ਅਰਥ: ਕੱਤਕ (...

Oct 17 | 2024 | Hukamnama Sahib | ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ 16.10.2024

 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥  ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇ...

Oct 16 | 2024 | Hukamnama Sahib | ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ 16.10.2024

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣ...

Oct 15 | 2024 | Hukamnama Sahib | ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ 15.10.2024

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ...

Oct 12 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ 12.10.2024

ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜ...

Oct 11 | 2024 | Hukamnama Sahib | ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 11.10.2024

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ...

Coming soon Life Story of Gurjit Singh Jhampur 10.10.2024

coming soon life story of the podcaster Gurjit Singh Jhampur

Oct 09 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ 08.10.2024

 ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ    ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥...

Oct 08 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ 08.10.2024

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ ਬਿਲਾਵਲੁ ਮਹਲਾ ੫ ॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿ...

Oct 07 | 2024 | Hukamnama Sahib | ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 07.10.2024

  ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥  ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮ...

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ 04.10.2024

ਗੋਂਡ ਮਹਲਾ ੪ ॥ ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤ...

Oct 04 | 2024 | Hukamnama Sahib | ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ 04.10.2024

 ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥  ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅ...

Oct 02 | 2024 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ 02.10.2024

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ...

Oct 01 | 2024 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ 01.10.2024

  ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤ...

Hallgasd a(z) Blessed Day podcastot a Replaióban

Rádió és podcastok egy alkalmazásban - ingyen és regisztráció nélkül. Telepítsd még ma, és ne maradj le a premierről

Letöltés a Google Play-ről

A Replaio nem podcastkiadó; a műsorok nevei, borítóképei és hanganyagai a szerzőiket illetik, és nyilvános RSS-csatornákon keresztül terjednek.