Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Mindenképp látogasd meg a podcast oldalát, és támogasd a készítőjét: anchor.fm
Hol hallgathatod?
Podcastok az alkalmazásban Replaio Radio HamarosanA podcastok hamarosan megérkeznek az alkalmazásba. Telepítsd most, és láss elsőként egy teljesen új megközelítést a podcastokhoz
Epizódok
ਆਤਮਕ ਚਾਨਣ (Spiritual Enlightenment) ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ 03.07.2026 9:47
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...
ਸਭ ਸੁਖ ਦਾਤਾ (The Giver of All Peace) ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ 01.07.2026 10:48
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾ...
In Love With the Lord (Devotional & warm) ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ 30.06.2026 4:46
ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 29.06.2026 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...
Decorate Yourself with Love (Focuses on the inner beauty ) ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ 28.06.2026 8:01
ਸਲੋਕ ਮਃ ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ਅਰਥ: ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ) ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮ...
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ 27.06.2026 10:51
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰ...
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ 26.06.2026 7:14
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍...
People try to deceive others, but the Inner-knower, the Searcher of hearts, knows everything. 25.06.2026 4:27
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...
Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak, but without the Lord, nothing shall go 24.06.2026 4:52
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ...
O my lord! I didn't appreciate you, I lost the time of youth and now I am falling behind. Stay. 23.06.2026 8:54
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍...
One who does not serve the Guru as Gurmukh, who does not love the Lord’s Name, and who does not 21.06.2026 8:41
ਸਲੋਕੁ ਮਃ ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਅਰਥ: ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲ...
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 21.06.2026 13:57
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ 20.06.2026 8:58
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ...
ਤਤੁ ਤਤ ਸਿਉ ਮਿਲਿਆ (The Essence Merged in Essence) Sehaj Path Sahib Sri Guru Granth Sahib 19.06.2026 2:14:52
ਮਹਲਾ ੩ ਗਉੜੀ ਬੈਰਾਗਣਿ ॥ ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ ਬਾਬਾ ਤੂੰ ਐਸੇ ਭਰਮੁ ਚੁਕਾਹੀ ॥ ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ ਤੇਰਾ ਸਬਦੁ ਤੂੰ...
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ 19.06.2026 8:39
ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾ...
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ 18.06.2026 5:00
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ।...
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ 17.06.2026 4:37
ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥੨॥੬॥੭੦॥ ਅਰਥ: ਹੇ ਭਾਈ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ) ਗੁਰੂ ਨੇ ਆਪ (ਉ...
ਆਸਾੜੁ ਤਪੰਦਾ ਤਿਸੁ ਲਗੈ ਹਰਿ ਨਾਹੁ ਨ ਜਿੰਨਾ ਪਾਸਿ ॥ ਜਗਜੀਵਨ ਪੁਰਖੁ ਤਿਆਗਿ ਕੈ ਮਾਣਸ ਸੰਦੀ ਆਸ ॥ ਦੁਯੈ ਭਾਇ ਵਿਗੁਚੀਐ ਗਲਿ ਪਈਸੁ ਜਮ ਕੀ ਫਾਸ ॥ 16.06.2026 14:40
ਸਲੋਕੁ ਮਃ ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ਅਰਥ: ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ...
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ 16.06.2026 9:47
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 15.06.2026 11:54
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤ...
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ 14.06.2026 4:29
ਟੋਡੀ ਮਹਲਾ ੫ ॥ ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥ {ਪੰਨਾ 713}ਅਰਥ: ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤ...
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ 13.06.2026 11:54
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾ...
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 11.06.2026 17:19
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲ...
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 11.06.2026 6:39
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 10.06.2026 1:18
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿ...
Hasonló podcastok
A Replaio nem podcastkiadó; a műsorok nevei, borítóképei és hanganyagai a szerzőiket illetik, és nyilvános RSS-csatornákon keresztül terjednek.