Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Mindenképp látogasd meg a podcast oldalát, és támogasd a készítőjét: anchor.fm
Hol hallgathatod?
Podcastok az alkalmazásban Replaio Radio HamarosanA podcastok hamarosan megérkeznek az alkalmazásba. Telepítsd most, és láss elsőként egy teljesen új megközelítést a podcastokhoz
Epizódok
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ 09.06.2026 9:32
ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ...
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ 08.06.2026 3:31
ਸੋਰਠਿ ਮਹਲਾ ੫ ॥ ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ SORAT’H, FIFTH MEHL: All beings and creatures were created by Him; He alone is the support and friend of the Saints. He Himself pr...
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ 07.06.2026 7:15
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...
ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ 06.06.2026 8:28
ਸਲੋਕ ਮਃ ੫ ॥ ਭੀੜਹੁ ਮੋਕਲਾਈ ਕੀਤੀਅਨੁ ਸਭ ਰਖੇ ਕੁਟੰਬੈ ਨਾਲਿ ॥ ਕਾਰਜ ਆਪਿ ਸਵਾਰਿਅਨੁ ਸੋ ਪ੍ਰਭ ਸਦਾ ਸਭਾਲਿ ॥ ਪ੍ਰਭੁ ਮਾਤ ਪਿਤਾ ਕੰਠਿ ਲਾਇਦਾ ਲਹੁੜੇ ਬਾਲਕ ਪਾਲਿ ॥ ਦਇਆਲ ਹੋਏ ਸਭ ਜੀਅ ਜੰਤ੍ਰ ਹਰਿ ਨਾਨਕ ਨਦਰਿ ਨਿਹਾਲ ॥੧॥ O mind! Always remember the Lord who Himself arranges all your affairs, who saves you from sorrows and protects you along with your entire family. Like parents, the Lord embraces (the living beings) by raising blind ch...
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ 05.06.2026 6:49
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ 04.06.2026 7:15
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ...
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ 03.06.2026 5:52
ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥ ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪ...
ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ 02.06.2026 7:38
ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕ...
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ 31.05.2026 7:44
ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥...
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ 30.05.2026 5:24
ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ॥ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥ ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥ ਜੀਵਨੈ ਕੀ ਆਸ ਕਰਹਿ ਜਮੁਨਿਹਾਰੈ ਸਾਸਾ ॥ ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥ ਅਰਥ: ਜਿਸ ਪ...
ਧੋਖੇਬਾਜ਼ ਤੋ ਬਚਣਾ ਔਖਾ 30.05.2026 0:08
ਧੋਖੇਬਾਜ਼ ਤੋ ਬਚਣਾ ਔਖਾ ਬਣਾ ਕੇ ਆਪਣਾ ਕਰਨ ਧੋਖਾ ਪਹਿਲਾ ਚਾਪਲੂਸੀ ਕੰਮ ਨਿਕਲਿਆ ਤਾ ਬਦਸਲੂਕੀ ਕੰਮ ਇਹਨਾਂ ਲਈ ਬੜਾ ਸੌਖਾ ਹੁਣ ਬਸ ਓਹੀ ਬੱਚੂ ਜੋ ਦੇਵੇ ਨਾ ਕੋਈ ਮੌਕਾ It is difficult to escape from a cheater They deceive you by making you their own First they flatter you, then misbehaving is very easy for them Now they are just children who don't give them a chance
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ 29.05.2026 5:11
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾ...
ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ 28.05.2026 15:42
ਰਾਗੁ ਸੂਹੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥ ਅਰਥ: ਹੇ ਭਾਈ! ਮੇਰਾ ਮਾਲਕ-ਪ੍ਰਭੂ ਮਿੱਠੇ ਬੋਲ ਬੋਲਣ ਵਾਲਾ ਪਿਆਰਾ ਮਿੱਤਰ ਹੈ। ਮੈਂ ਚੇਤੇ ਕਰ ਕਰ ਕੇ ਥੱਕ ਗਈ ਹਾਂ...
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ 28.05.2026 7:35
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪ...
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ 27.05.2026 6:32
ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜ...
ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ 26.05.2026 9:52
ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗ...
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 25.05.2026 13:57
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ 24.05.2026 6:13
ਸੂਹੀ ਮਹਲਾ ੧ ॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲ...
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ 22.05.2026 5:23
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ...
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 21.05.2026 1:14
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦ...
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 21.05.2026 5:14
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤ...
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 20.05.2026 8:07
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...
ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ 19.05.2026 3:55
ਟੋਡੀ ਮਹਲਾ ੫ ਘਰੁ ੧ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ...
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ 18.05.2026 3:52
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜ...
ਧਨਾਸਰੀ ਮਹਲਾ ੫ ॥ ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 17.05.2026 1:18
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿ...
Hasonló podcastok
A Replaio nem podcastkiadó; a műsorok nevei, borítóképei és hanganyagai a szerzőiket illetik, és nyilvános RSS-csatornákon keresztül terjednek.