Gurjit Singh JHAMPUR

Blessed Day

Religion EN ↓ 2258 episodi

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Visita il sito del podcast e sostieni chi lo crea: anchor.fm

Autore

Gurjit Singh JHAMPUR

Categoria

Religion

Sito del podcast

anchor.fm

Ultimo episodio

25 ott 2026

Dove ascoltare?

I podcast nell'app Replaio Radio In arrivo

I podcast stanno per arrivare nell'app. Installala ora e scopri per primo un modo tutto nuovo di vivere i podcast

Scaricala su Google Play Installala gratis Android quasi 10 mln di download · valutazione 4,8 iOS in arrivo

Episodi

Jan 06 | 2026 | Hukamnama Sahib | ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 06.01.2026

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲ...

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 06.01.2026

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲ...

Jan 03 | 2026 | ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ 03.01.2026

ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀ...

Jan 02 | 2026 | Hukamnama Sahib | ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ 02.01.2026

ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ਰਾਮਕਲੀ ਮਹਲਾ ੫ ॥ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (...

Jan 01 | 2026 | RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ 01.01.2026

RAAG DHANAASAREE, THE WORD OF DEVOTEE KABEER JEE:ONE UNIVERSAL CREATOR GOD. BY THE GRACE OF THE TRUE GURU:ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤ...

Dec 31 | 2025 | Hukamnama Sahib | ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ 31.12.2025

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ   . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ...

Dec 30 | 2025 | Hukamnama Sahib | ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ 30.12.2025

 GUJRI, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the...

Dec 28 | 2025 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ 28.12.2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ਅਰਥ: ਹੇ ਮਿੱਤਰ! ਆਪਣ...

Dec 27 | 2025 | Hukamnama |ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ 27.12.2025

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤ...

Dec 26 | 2025 | ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ॥ 26.12.2025

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।ਰਾਜੇ ਓਇ ਨ ਆਖੀਅਹਿ ਭਿੜ...

Dec 25 | 2025 | Hukamnama Sahib | ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥  25.12.2025

ਸਲੋਕ ਮਃ ੫ ॥ ਲਧਮੁ ਲਭਣਹਾਰੁ ਕਰਮੁ ਕਰੰਦੋ ਮਾ ਪਿਰੀ ॥ ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥  ਅਰਥ: ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ।੧। ਮਃ ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨ੍ਹ੍ਹਿ ਕੈ ॥ ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ ਅਰਥ: ਹੇ ਨਾਨਕ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿ...

Dec 24 | 2025 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ 24.12.2025

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ।ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ...

Dec 23 | 2025 ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ 23.12.2025

 ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥  ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸ...

Dec 21 | 2025 | Hukamnama Sahib | ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 21.12.2025

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ...

Dec 18 | 2025 | Hukamnama Sahib | ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ 18.12.2025

ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪ...

Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ 17.12.2025

 ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ...

Dec 16 | 2025 | Hukamnama Sahib | ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ 16.12.2025

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂ...

Dec 15 | 2025 | Hukamnama Sahib | ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ 15.12.2025

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮ...

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ 14.12.2025

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (...

Dec 14 | 2025 | Hukamnama Sahib | ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ 14.12.2025

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰ...

Dec 13 | 2025 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ 13.12.2025

 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰ...

Dec 12 | 2025 | Hukamnama Sahib | ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ 12.12.2025

.ਵਡਹੰਸੁ ਮਹਲਾ ੩ ਮਹਲਾ ਤੀਜਾੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ,...

Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ 11.12.2025

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ...

Dec 09 | 2025 | Hukamnama Sahib | ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ 09.12.2025

 ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥  ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ...

Dec 08,2025 | Hukamnama Sahib | ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ 08.12.2025

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ਸੂਹੀ ਮਹਲਾ ੫ ॥ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ)...

Ascolta il podcast Blessed Day su Replaio

Radio e podcast in un'unica app - gratis e senza registrazione. Installala oggi e non perderti il lancio

Scaricala su Google Play

Replaio non è un editore di podcast; i nomi dei programmi, le copertine e l'audio appartengono ai rispettivi autori e vengono distribuiti tramite feed RSS pubblici