Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Visita il sito del podcast e sostieni chi lo crea: anchor.fm
Dove ascoltare?
I podcast nell'app Replaio Radio In arrivoI podcast stanno per arrivare nell'app. Installala ora e scopri per primo un modo tutto nuovo di vivere i podcast
Episodi
ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥ 30.07.2024 8:18
ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ...
ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ 30.07.2024 9:41
ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥ ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦ...
ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ 30.07.2024 6:17
ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ...
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ 30.07.2024 8:00
ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤ...
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ 30.07.2024 12:17
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾ...
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬ 30.07.2024 5:51
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ...
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ 30.07.2024 16:26
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ...
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ 30.07.2024 9:10
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣ...
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ 30.07.2024 7:38
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ...
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ 30.07.2024 5:50
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸ...
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ 30.07.2024 5:48
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾ...
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ 30.07.2024 10:05
ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ...
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ 30.07.2024 7:17
ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋ...
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ 30.07.2024 5:15
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।...
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ 30.07.2024 9:03
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ...
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ 30.07.2024 5:12
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...
ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ 30.07.2024 19:25
ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮ...
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 30.07.2024 7:27
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰ...
SORAT’H, THIRD MEHL: Without serving the True Guru, he suffers in terrible pain, and throughout the four ages, he wanders aimlessly. 30.07.2024 8:44
SORAT’H, THIRD MEHL: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord...
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ 30.07.2024 10:01
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸ...
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ 30.07.2024 11:57
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇ...
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ 30.07.2024 9:09
ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪ...
ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ 30.07.2024 5:26
ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥ ਅਰਥ: ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ।1। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗ...
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ 30.07.2024 8:14
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲ...
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ 30.07.2024 17:56
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ...
Podcast simili
Replaio non è un editore di podcast; i nomi dei programmi, le copertine e l'audio appartengono ai rispettivi autori e vengono distribuiti tramite feed RSS pubblici