Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Husk å besøke podkastens nettsted og støtte skaperen: anchor.fm

Forfatter

Gurjit Singh JHAMPUR

Kategori

Religion

Podkastens nettsted

anchor.fm

Siste episode

21. okt 2026

Hvor kan du lytte?

Podkaster i appen Replaio Radio Kommer snart

Podkaster kommer snart til appen. Installer nå, og bli den første som ser en helt ny tilnærming til podkaster

Last ned på Google Play Installer gratis Android nesten 10 mill. nedlastinger · 4,8 i vurdering iOS snart

Episoder

Jan 27 | 2026 | Hukamnama Sahib | ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ 27.01.2026

 ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮ...

Jan 26 | 2026 | Hukamnama Sahib | ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ 26.01.2026

ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥ ਅਰਥ: ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਇਸ ਭਰੋਸੇ ਨਾਲ ਆਇਆ ਹਾਂ ਕਿ ਤੂੰ ਕਿਰਪਾ ਕਰੇਂਗਾ। ਸੋ, ਹੇ ਮਾਲਕ ਪ੍ਰਭੂ! ਜਿਵੇਂ ਤੈਨੂੰ ਚੰਗੇ ਲੱਗੇ,...

Jan 25 | 2026 | Hukamnama Ji | ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ 25.01.2026

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰ...

Jan 24 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ 24.01.2026

   ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮ...

Jan 23 | 2026 | Hukamnama Sahib | ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ 23.01.2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming...

Jan 22 | 2026 | Hukamnama Sahib | ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ 22.01.2026

 Jan 22 | 2026 | Hukamnama Sahib | ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦ...

Jan 21 | 2026 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ 21.01.2026

 ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,...

Jan 20| 2026 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ 20.01.2026

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...

Jan 19 | 2026 | Hukamnama Sahib | ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ 19.01.2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

Jan 18 | 2026 | Hukamnama Sahib | ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ 18.01.2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜ...

Jan 17 | 2026 | Hukamnama Sahib | ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ 17.01.2026

ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ DHANAASAREE, FIFTH MEHL:Wandering and roaming...

Jan 17 | 2026 | Hukamnama Sahib | ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ 17.01.2026

ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਜੈਤਸਰੀ ਮਹਲਾ ੫ ॥ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ...

Jan 16 | 2026 | Hukamnama Sahib | ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ 16.01.2026

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ...

Jan 14 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ 14.01.2026

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰ...

Jan 13 | 2026 | Hukamnama Sahib | ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ 13.01.2026

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ।ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮ...

Jan 12 | 2025 | Hukamnama Sahib | ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ 12.01.2026

ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾਂ...

Jan 11 | 2026 | Hukam | ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ 11.01.2026

   ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ...

Jan 10 | 2026 | Hukamnama Sahib | ਧਨਾਸਰੀu ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 10.01.2026

ਧਨਾਸਰੀu ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ...

Dec 08 | 2026 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ 08.01.2026

RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU:ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁ...

Jan 07 | 2026 | My mind is pierced by the Lord’s Lotus Feet; He alone is sweet to my mind, the Lord 07.01.2026

AASAA, CHHANT, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: My mind is pierced by the Lord’s Lotus Feet; He alone is sweet to my mind, the Lord King. Joining the Society of the Saints, I meditate on the Lord in adoration; I behold the Lord King in each and every heart. I behold the Lord in each and every heart, and the Ambrosial Nectar rains down upon me; the...

Jan 05 | 2026 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ 06.01.2026

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ...

Jan 06 | 2026 | Hukamnama Sahib | ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 06.01.2026

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲ...

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ 06.01.2026

ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲ...

Jan 03 | 2026 | ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ 03.01.2026

ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀ...

Jan 02 | 2026 | Hukamnama Sahib | ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ 02.01.2026

ਰਾਮਕਲੀ ਮਹਲਾ ੫ ॥ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ਰਾਮਕਲੀ ਮਹਲਾ ੫ ॥ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (...

Hør på podkasten Blessed Day i Replaio

Radio og podkaster i én app - gratis og uten registrering. Installer i dag, og ikke gå glipp av lanseringen

Last ned på Google Play

Replaio er ikke podkastutgiver; programnavn, omslag og lyd tilhører opphavspersonene og distribueres via offentlige RSS-feeder.