Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Husk å besøke podkastens nettsted og støtte skaperen: anchor.fm

Forfatter

Gurjit Singh JHAMPUR

Kategori

Religion

Podkastens nettsted

anchor.fm

Siste episode

11. jul 2026

Hvor kan du lytte?

Podkaster i appen Replaio Radio Kommer snart

Podkaster kommer snart til appen. Installer nå, og bli den første som ser en helt ny tilnærming til podkaster

Last ned på Google Play Installer gratis Android nesten 10 mill. nedlastinger · 4,8 i vurdering iOS snart

Episoder

Nov 26 | 2024 | Hukamnama Sahib | ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ 26.11.2024

  ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥  ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬ...

Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ 25.11.2024

  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ...

Nov 24 | 2024 | Hukamnama Sahib | ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ 24.11.2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ...

Nov 23 | 2024 | Hukamnama Sahib | ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ 23.11.2024

 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ ਸ...

Nov 21 | 2024 | Hukamnama Sahib | ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ 22.11.2024

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ...

Nov 20 | 2024 | ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ 20.11.2024

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ 19.11.2024

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ...

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ 16.11.2024

BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ...

Nov 16 | 2024 | Hukamnama Sahib | ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ 16.11.2024

   ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮ...

Nov 15 | 2024 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ 15.11.2024

  ਸਲੋਕੁ  ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ...

Nov 14 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ 14.11.2024

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤ...

Nov 02 | 2024 | Hukamnama Sahib | ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥ 14.11.2024

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇਸੰਜੋਗਾ ॥੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਚਾਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥ ਹਰਿਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥ ਸੁਣੀਅਰਦਾਸਿ ਸੁਆਮੀ ਮੇਰੈ ਸਰਬ ਕਲਾ ਬ...

Nov 14 | 2024 | Hukamnama Sahib | ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  14.11.2024

   ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ...

Nov 13 | 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ 13.11.2024

Nov 13 | 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

Nov 13 | 2024 | Hukamnama Sahib | ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ 13.11.2024

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭ...

Nov 09 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ 09.11.2024

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿ...

Nov 08 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ 08.11.2024

 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ...

Nov 07 | 2024 | Hukamnama Sahib | ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ 07.11.2024

 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ...

Nov 06 | 2024 | Hukamnama Sahib | ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ 06.11.2024

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥  ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿ...

Nov 04 | 2024 | Hukamnama Sahib | ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ 04.11.2024

 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰ...

Translation Hukamnama Sahib Nov 03 | 2024 03.11.2024

io ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ...

Nov 03 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ 03.11.2024

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ...

Oct 31 | 2024 | Hukamnama Sahib | ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ 31.10.2024

 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥  ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ...

Oct 30 | 2024 | Hukamnama Sahib | ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ 30.10.2024

  ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ...

Oct 29 | 2024 | Hukamnama Sahib | ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ 29.10.2024

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

Hør på podkasten Blessed Day i Replaio

Radio og podkaster i én app - gratis og uten registrering. Installer i dag, og ikke gå glipp av lanseringen

Last ned på Google Play

Replaio er ikke podkastutgiver; programnavn, omslag og lyd tilhører opphavspersonene og distribueres via offentlige RSS-feeder.