Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Husk å besøke podkastens nettsted og støtte skaperen: anchor.fm

Forfatter

Gurjit Singh JHAMPUR

Kategori

Religion

Podkastens nettsted

anchor.fm

Siste episode

11. jul 2026

Hvor kan du lytte?

Podkaster i appen Replaio Radio Kommer snart

Podkaster kommer snart til appen. Installer nå, og bli den første som ser en helt ny tilnærming til podkaster

Last ned på Google Play Installer gratis Android nesten 10 mill. nedlastinger · 4,8 i vurdering iOS snart

Episoder

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  30.07.2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ 30.07.2024

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ 30.07.2024

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ 30.07.2024

ਬਿਲਾਵਲੁ ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥  ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ ਗ...

 ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ 30.07.2024

 ਸੋਰਠਿ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ 30.07.2024

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋ...

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ 30.07.2024

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣ...

Selfish world 30.07.2024

Chant the name of the God.

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ 30.07.2024

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤ...

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ 30.07.2024

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥  ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ...

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ 30.07.2024

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:  (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ...

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ 30.07.2024

ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ    ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮ...

ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ 30.07.2024

ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ...

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ 30.07.2024

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ...

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ 30.07.2024

ਬਿਲਾਵਲੁ ਮਹਲਾ ੫ ॥ ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥ ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥ ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥  ਅਰਥ: ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪ...

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ 30.07.2024

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ...

June 15 2022 Hukamnama Sahib and Sangrand Hukamnama Sahib 30.07.2024

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿ...

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ 30.07.2024

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ 30.07.2024

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ     ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿ...

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ 30.07.2024

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 30.07.2024

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ 30.07.2024

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ...

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ 30.07.2024

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

Trailer 30.07.2024

trailer

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ 30.07.2024

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍...

Hør på podkasten Blessed Day i Replaio

Radio og podkaster i én app - gratis og uten registrering. Installer i dag, og ikke gå glipp av lanseringen

Last ned på Google Play

Replaio er ikke podkastutgiver; programnavn, omslag og lyd tilhører opphavspersonene og distribueres via offentlige RSS-feeder.