Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Koniecznie odwiedź stronę podcastu i wesprzyj twórcę: anchor.fm

Autor

Gurjit Singh JHAMPUR

Kategoria

Religion

Strona podcastu

anchor.fm

Ostatni odcinek

21 paź 2026

Gdzie słuchać?

Podcasty w aplikacji Replaio Radio Już wkrótce

Podcasty trafią do aplikacji już wkrótce. Zainstaluj teraz i jako pierwszy zobacz nowe podejście do podcastów

Pobierz z Google Play Zainstaluj za darmo Android prawie 10 mln pobrań · ocena 4,8 iOS niedługo

Odcinki

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 19.07.2025

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 16.07.2025

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚ...

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ 16.07.2025

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 15.07.2025

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ 15.07.2025

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ...

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ 15.07.2025

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ ਮੈਲੇ ਚ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 12.07.2025

 ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥  ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ...

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ 10.07.2025

ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧ...

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ 10.07.2025

ਸਲੋਕ ਮਃ ੪ ॥ ਹਰਿ ਜਨ ਹਰਿ ਹਰਿ ਚਉਦਿਆ ਸਰੁ ਸੰਧਿਆ ਗਾਵਾਰ ॥ ਨਾਨਕ ਹਰਿ ਜਨ ਹਰਿ ਲਿਵ ਉਬਰੇ ਜਿਨ ਸੰਧਿਆ ਤਿਸੁ ਫਿਰਿ ਮਾਰ ॥੧॥ ਮਃ ੪ ॥ ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨ੍ਹ੍ਹਿ ॥ ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨ੍ਹ੍ਹਿ ॥੨॥  ਅਰਥ: ਹੇ ਨਾਨਕ! ਮੂਰਖ ਮਨੁੱਖ ਹੀ ਪਰਮਾਤਮਾ ਦਾ ਨਾਮ ਜਪਦੇ ਸੰਤ ਜਨਾਂ ਉਤੇ ਤੀਰ ਚਲਾਂਦੇ ਹਨ। ਪਰ ਉਹ ਸੰਤ ਜਨ ਤਾਂ ਪਰਮਾਤਮਾ ਵਿਚ ਸੁਰਤਿ ਜੋੜ ਕੇ ਬਚ ਨਿਕਲਦੇ ਹਨ; ਜਿਸ (ਮੂਰਖ) ਨੇ (ਤੀਰ) ਚਲਾਇਆ ਹੁੰਦਾ ਹੈ, ਉਸ ਨੂੰ ਹੀ ਪਰਤ ਕੇ ਮੌਤ ਆਉਂਦੀ ਹੈ (ਭ...

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ 10.07.2025

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ 08.07.2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ...

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ 07.07.2025

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 07.07.2025

The daily Hukamnama Sahib from Sri Darbar Sahib Amritsar including translation in English and Punjabi audio ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ...

Who should I ask? Who should I worship? All were created by Him. Whoever appears to be the greatest of the great, shall ultimately be mixed with the dust. 06.07.2025

ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮ...

I met the True Guru, by great good fortune, and my mind has been enlightened. No one else can equal me, because I have the loving support of my Lord and Master. || 1 05.07.2025

 ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂ...

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ 03.07.2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ 30.06.2025

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ...

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ 29.06.2025

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸ...

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ 28.06.2025

ਬਿਲਾਵਲੁ ਮਹਲਾ ੫ ॥ ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥: ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕ...

ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ 28.06.2025

 ਗੂਜਰੀ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ਕਿਰਿਆਚਾਰ ਕਰਹਿ ਖਟੁ ਕਰਮਾ ਇਤੁ ਰਾਤੇ ਸੰਸਾਰੀ ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀ ਹਾਰੀ ॥੧॥ ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨ ਕੋਊ ਪਾਵੈ ਮਨਿ ਵੇਖਹੁ ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ ਸਾਰੀ ॥ ਅਨਿਕ ਸੋਚ ਕਰਹਿ ਦਿਨ ਰਾਤੀ ਬਿਨੁ ਸਤਿਗੁਰ ਅੰਧਿਆਰੀ...

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ 27.06.2025

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵ...

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ 26.06.2025

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ...

ਬਿਲਾਵਲੁ ਮਹਲਾ ੫ ਰਾਖਿ ਲੀਏ ਅਪਨੇ ਜਨ ਆਪ ॥ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ 24.06.2025

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦ...

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ 23.06.2025

 ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥  ਅਰਥ: ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ...

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ 21.06.2025

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿ...

Słuchaj podcastu Blessed Day w Replaio

Radio i podcasty w jednej aplikacji - za darmo, bez zakładania konta. Zainstaluj już dziś i nie przegap premiery

Pobierz z Google Play

Replaio nie jest wydawcą podcastów; nazwy audycji, okładki i audio należą do ich autorów i są rozpowszechniane przez publiczne kanały RSS