Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Koniecznie odwiedź stronę podcastu i wesprzyj twórcę: anchor.fm

Autor

Gurjit Singh JHAMPUR

Kategoria

Religion

Strona podcastu

anchor.fm

Ostatni odcinek

27 paź 2026

Gdzie słuchać?

Podcasty w aplikacji Replaio Radio Już wkrótce

Podcasty trafią do aplikacji już wkrótce. Zainstaluj teraz i jako pierwszy zobacz nowe podejście do podcastów

Pobierz z Google Play Zainstaluj za darmo Android prawie 10 mln pobrań · ocena 4,8 iOS niedługo

Odcinki

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 16.07.2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ 15.07.2024

ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ...

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ 14.07.2024

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...

ਬਿਲਾਵਲੁ ਮਹਲਾ ੪ ॥ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ 12.07.2024

ਬਿਲਾਵਲੁ ਮਹਲਾ ੪ ॥ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚਰ...

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ 11.07.2024

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ...

The Guru is the ocean, filled with pearls. The Saints gather in the Ambrosial Nectar; 06.07.2024

DHANAASAREE, FIRST MEHL, SECOND HOUSE, ASHTAPADEES: ONE UNIVERSAL CREATOR GOD. BY THE GRACE OF THE TRUE GURU: The Guru is the ocean, filled with pearls. The Saints gather in the Ambrosial Nectar; they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane...

If you are a survivor, thank God 05.07.2024

If you are survived means God the Almighty wants to put large responsibility on you.

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ 05.07.2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਅਰਥ: ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ...

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ 04.07.2024

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥ ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥ ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥ ਹਉ ਵਾਰੀ ਹਉ ਵਾਰਣੈ ਭਾਈ ਸ...

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ 03.07.2024

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿ...

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ 01.07.2024

ਸਲੋਕ ਮਃ ੧ ॥ ਭੈ ਵਿਚਿ ਪਵਣੁ ਵਹੈ ਸਦਵਾਉ ॥ ਭੈ ਵਿਚਿ ਚਲਹਿ ਲਖ ਦਰੀਆਉ ॥ ਭੈ ਵਿਚਿ ਅਗਨਿ ਕਢੈ ਵੇਗਾਰਿ ॥ ਭੈ ਵਿਚਿ ਧਰਤੀ ਦਬੀ ਭਾਰਿ ॥ ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥ ਭੈ ਵਿਚਿ ਰਾਜਾ ਧਰਮ ਦੁਆਰੁ ॥ ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥ ਕੋਹ ਕਰੋੜੀ ਚਲਤ ਨ ਅੰਤੁ ॥ ਭੈ ਵਿਚਿ ਸਿਧ ਬੁਧ ਸੁਰ ਨਾਥ ॥ ਭੈ ਵਿਚਿ ਆਡਾਣੇ ਆਕਾਸ ॥ ਭੈ ਵਿਚਿ ਜੋਧ ਮਹਾਬਲ ਸੂਰ ॥ ਭੈ ਵਿਚਿ ਆਵਹਿ ਜਾਵਹਿ ਪੂਰ ॥ ਸਗਲਿਆ ਭਉ ਲਿਖਿਆ ਸਿਰਿ ਲੇਖੁ ॥ ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥ ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ 28.06.2024

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ BAIRAAREE, FOURTH MEHL: The Lord’s humble servant sings the Glorious Praises of the Lord’s Name. Even if s...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ 27.06.2024

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ...

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ 26.06.2024

ਰਾਮਕਲੀ ਮਹਲਾ ੫ ॥ ਰਾਖਨਹਾਰ ਦਇਆਲ ॥ ਕੋਟਿ ਭਵ ਖੰਡੇ ਨਿਮਖ ਖਿਆਲ ॥ ਸਗਲ ਅਰਾਧਹਿ ਜੰਤ ॥ ਮਿਲੀਐ ਪ੍ਰਭ ਗੁਰ ਮਿਲਿ ਮੰਤ ॥੧॥ ਜੀਅਨ ਕੋ ਦਾਤਾ ਮੇਰਾ ਪ੍ਰਭੁ ॥ ਪੂਰਨ ਪਰਮੇਸਰੁ ਸੁਆਮੀ ਘਟਿ ਘਟਿ ਰਾਤਾ ਮੇਰਾ ਪ੍ਰਭੁ ॥੧॥ ਰਹਾਉ ॥ ਤਾ ਕੀ ਗਹੀ ਮਨ ਓਟ ॥ ਬੰਧਨ ਤੇ ਹੋਈ ਛੋਟ ॥ ਹਿਰਦੈ ਜਪਿ ਪਰਮਾਨੰਦ ॥ ਮਨ ਮਾਹਿ ਭਏ ਅਨੰਦ ॥੨॥ ਤਾਰਣ ਤਰਣ ਹਰਿ ਸਰਣ ॥ ਜੀਵਨ ਰੂਪ ਹਰਿ ਚਰਣ ॥ ਸੰਤਨ ਕੇ ਪ੍ਰਾਣ ਅਧਾਰ ॥ ਊਚੇ ਤੇ ਊਚ ਅਪਾਰ ॥੩॥ ਸੁ ਮਤਿ ਸਾਰੁ ਜਿਤੁ ਹਰਿ ਸਿਮਰੀਜੈ ॥ ਕਰਿ ਕਿਰਪਾ ਜਿਸੁ ਆਪੇ ਦੀਜੈ ॥ ਸੂਖ ਸਹਜ...

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ 25.06.2024

ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ ਹੇ ਪ੍ਰਭੂ! ਮੇਰੀ ਲਾਜ ਰੱਖ ਲੈ। ਮੈਥੋਂ ਬੜਾ ਮਾੜਾ ਕੰਮ...

SHALOK, FIFTH MEHL: Please grant Your Grace, O Merciful Lord; please forgive me. Forever and ever, 24.06.2024

SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints,...

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ 23.06.2024

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ 22.06.2024

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆ...

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ 20.06.2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 20.06.2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ 19.06.2024

ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ...

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ 18.06.2024

ਗੋਂਡ ਮਹਲਾ ੫ ॥ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰ...

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ 14.06.2024

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀ...

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 12.06.2024

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 09.06.2024

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...

Słuchaj podcastu Blessed Day w Replaio

Radio i podcasty w jednej aplikacji - za darmo, bez zakładania konta. Zainstaluj już dziś i nie przegap premiery

Pobierz z Google Play

Replaio nie jest wydawcą podcastów; nazwy audycji, okładki i audio należą do ich autorów i są rozpowszechniane przez publiczne kanały RSS