Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ 03.10.2025

 ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥  ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮ...

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ 02.10.2025

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 01.10.2025

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ 30.09.2025

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ 28.09.2025

ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ 25.09.2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ 20.09.2025

॥ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥  ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾ...

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ 19.09.2025

ਰਾਗੁ ਧਨਾਸਿਰੀ ਮਹਲਾ ੩ ਘਰੁ ੪    ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ 19.09.2025

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ...

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ 16.09.2025

ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ 16.09.2025

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ...

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ 14.09.2025

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿ...

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ 14.09.2025

  ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤ...

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ 12.09.2025

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ ਅਬ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ 10.09.2025

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 09.09.2025

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ 09.09.2025

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੇਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥੧॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥੨॥੨੪॥੮੮॥ ਪੰਜਾਬੀ ਵਿਆਖਿਆ ਹੇ ਭਾਈ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁੱਕਦਾ (ਮੈਨੂੰ ਮੌਤ ਦਾ, ਆਤਮਕ ਮ...

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 07.09.2025

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾ...

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ 07.09.2025

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗ...

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ 05.09.2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 05.09.2025

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ 

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ 03.09.2025

  ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ...

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥  02.09.2025

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਅਰਥ: ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ...

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ 01.09.2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ...

ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ 31.08.2025

 ਸੋਰਠਿ ਮਃ ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥ ਆਇਆ ਸੋ ਪਰਵਾਣੁ ਹ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.