Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ 12.04.2025

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ 12.04.2025

 ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥  ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ...

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ 10.04.2025

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰੁ ਨਦਰੀ ਆਈਐ ਰਾਮ ॥੧॥  ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੋ ਪ੍ਰਭ ਮੇਰੇ ਮਨਿ ਭਾਣੇ ਰਾਮ ॥ ਸੇ ਹਰਿ ਦਰਗਹ ਪੈਨਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨ ਕੈ ਸੰਗਿ ਮ...

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ 08.04.2025

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...

I have given up all other efforts, and have taken the medicine of the Naam, the Name of the Lord. 07.04.2025

RAAG BILAAVAL, FIFTH MEHL, DU-PADAS, FIFTH HOUSE: ONE UNIVERSAL CREATOR GOD. BY THE GRACE OF THE TRUE GURU: I have given up all other efforts, and have taken the medicine of the Naam, the Name of the Lord. Fevers, sins and all diseases are eradicated, and my mind is cooled and soothed. || 1 || Worshipping the Perfect Guru in adoration, all pains are dispelled. The Savior Lord has saved me; He has...

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ 06.04.2025

ਸੋਰਠਿ ਮਹਲਾ ੫ ॥ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ...

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ 05.04.2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥  ਅਰਥ: ਹੇ ਮਿੱਤਰ! ਆਪਣੇ...

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ 02.04.2025

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿਤਾਪੁ ਉਤਾਰਿਆ ॥੧॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿਸੂਖਾ ਪ੍ਰਭ ਅਪੁਨੇ ਭਏ ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥੨॥੧੨॥੪੦॥। SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The...

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ 02.04.2025

 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕ...

  ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ 01.04.2025

  ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥  ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ...

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ 30.03.2025

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥  ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾ...

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 30.03.2025

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ...

  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 29.03.2025

  ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕ...

ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥  28.03.2025

 ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥  ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮ...

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ 25.03.2025

  ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ...

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ 25.03.2025

  ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿਨ ਆਵ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ 24.03.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥...

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ 23.03.2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹ...

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ 22.03.2025

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...

ਆਏ ਅਨਿਕ ਜਨਮ ਭ੍ਰਮਿ ਸਰਣੀ ॥ 20.03.2025

   ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥  ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤ...

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ 19.03.2025

 ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰ...

Sehaj Path Sahib Sri Guru Granth Sahib (810 - 864) 18.03.2025

ਬਿਲਾਵਲੁ ਮਹਲਾ ੫ ॥ ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥ ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥ ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥ ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥ ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥ ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥ ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥ ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥ ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥ ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥ {ਪ...

Gather in and cherish forever the wealth of the Lord’s Name, deep within; He cherishes and nurtures all beings and creatures. 18.03.2025

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚਨਾਮਿ ਵਡਿਆਈ ਪਾਏ...

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ 17.03.2025

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...

Jan 03 | 2026 | ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ 15.03.2025

ਟੋਡੀ ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.