Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ 19.02.2025

ਰਾਗੁ ਸੂਹੀ ਮਹਲਾ ੧ ਕੁਚਜੀ    ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇ...

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ 18.02.2025

ਸਲੋਕ ਮਃ ੩ ॥ ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥ ਹਰਿ ਸੁਖੁ ਪਲ੍ਹ੍ਹਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥ ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥ ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥ ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥ ਨਾਮਿ ਰਤੇ ਜਨ ਸਦਾ ਸੁਖੁ ਪਾਇਨ੍ਹ੍ਹਿ ਜਨ ਨਾਨਕ ਤਿਨ ਬਲਿ ਜਾਏ ॥੧॥ ਅਰਥ: ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵ...

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ 17.02.2025

  ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ...

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  16.02.2025

ਸਲੋਕੁ ਮਃ ੩ ॥ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥  ਅਰਥ: ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਇਕਿ ਆਪੇ ਬਖਸਿ ਮ...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ 15.02.2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜ...

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ 14.02.2025

ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ 12.02.2025

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹ...

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥  11.02.2025

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ 10.02.2025

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ 09.02.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥...

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ 08.02.2025

  ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰਅਮੋਲਾ ਅੰਮ੍ਰਿਤੁ...

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 07.02.2025

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ 06.02.2025

   ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚ...

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ 05.02.2025

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ 04.02.2025

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈ...

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 03.02.2025

  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰ...

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ 02.02.2025

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ...

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  31.01.2025

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ 30.01.2025

   ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋਕਰੇ ਜਾ ਕਉ ਨਦਰ...

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ 29.01.2025

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ...

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ 28.01.2025

  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ...

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ 27.01.2025

  ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ:  ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ 26.01.2025

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional...

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 25.01.2025

  ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸ...

Jan 24| 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ 24.01.2025

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.