Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Be sure to visit the podcast's website and support the creator: anchor.fm
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ 18.09.2026 23:27
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ ॥ ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ ॥ ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ ॥ ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ ॥ ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਨ ਧਾਵਾ ॥ ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥ ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ ॥ ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ ॥ ਮੋਹਨੀ ਮਹਾ ਬਚਿਤ੍ਰਿ...
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ 17.09.2026 3:01
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦ...
ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ 16.09.2026 7:19
ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥...
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ 15.09.2026 7:14
Summary of the Shabad (Raag Soohee, Fourth Mehl) This beautiful Shabad, composed by Guru Ram Das Ji, emphasizes the transformative power of meditating on the Divine Name (Naam), the necessity of absolute surrender to the Guru, and the futility of worldly wealth and power without devotion. Key Teachings of the Shabad * The Power of Devotion (Naam): Chanting the Name of the Supreme Being eradicates...
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ 14.09.2026 3:58
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 13.09.2026 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ 12.09.2026 11:40
ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪ...
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ 11.09.2026 11:00
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂ...
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ 10.09.2026 7:13
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸ...
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ 07.09.2026 4:08
ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ।...
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ 06.09.2026 4:27
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...
Seeking Grace: The Path Beyond Worldly Illusion 05.09.2026 5:10
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ...
Dhanaasaree Bhagat Ravidas Ji – A Prayer of Devotion and Spiritual Longing| ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 03.09.2026 5:14
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾ...
Todee Mahala 5 (Todi Mehla 5) — "Garab Gahilaro Moordro Heeo Re" (ਗਰਬਿ ਗਹਿਲੜੋ ਮੂੜੜੋ ਹੀਓ ਰੇ) 02.09.2026 4:53
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦ...
Har Jiu Kripa Kare | Gurbani Kirtan 30.08.2026 17:19
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤ...
Surrender and Acceptance: The soul becomes a "happily wedded bride" (Sohagan) by shedding ego, accepting God's divine will (Hukam), and surrendering both body and mind. 29.08.2026 9:03
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ...
Spiritual Wisdom of Guru Nanak Dev Ji: Raag Tilang (Ang 722) 27.08.2026 9:03
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ...
Surrendering to Divine Sanctuary: Overcoming the Fear of Death 26.08.2026 5:40
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ Core Theme This...
Sovereign Grace and Inner Deliverance 25.08.2026 5:35
ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ Core Message This Shabad by Guru Arjan Dev Ji (in Raga Sorath) is a humble prayer of deep devotion, confession, and total surrender to t...
Seeking Divine Refuge: The Supreme Power of Naam 23.08.2026 8:41
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ This hymn (Shabad) by Guru Tegh Ba...
Summary of Sorath Mahala 5: Absorbed in Divine Love 23.08.2026 9:49
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟ...
The Divine Within: Overcoming Separation and Transactional Devotion 22.08.2026 5:24
Key Themes & Core Message Divine Presence Within: God resides directly inside the heart. The "soul-bride" suffers from unnecessary longing only because she believes God is distant; purity of heart and intent instantly bridges this separation. Conditional vs. True Love: Religious talk or devotion without genuine love is transactional and superficial—people often appreciate God only...
Guru Nanak's Teaching on Inner Purity vs. External Rituals 19.08.2026 10:54
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ...
Essence of True Devotion and the True Guru 17.08.2026 11:36
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖ...
Gurdwara sahib Milpitas 16.08.2026 1:12:41
Gurdwara sahib recording of my own program
Similar podcasts
Replaio is not a podcast publisher; show names, artwork and audio belong to their authors and are distributed through public RSS feeds.