Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 23.01.2025 10:55
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ...
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ 22.01.2025 5:51
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ...
Jan 21 | 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ 21.01.2025 5:11
ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲਜ਼ਿੰਦਗੀ।੧।ਰਹਾਉ। ਹੇ ਭਾਈ! ਜ...
Jan 20 | 2025 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 20.01.2025 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜ...
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ { 18.01.2025 11:25
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ...
Jan 17 | 2025 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 17.01.2025 10:55
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ...
Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ 15.01.2025 15:22
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇਨਾ...
ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ 14.01.2025 7:03
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥...
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ .m4a 14.01.2025 7:04
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪ...
Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ 13.01.2025 11:54
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈਪਾਇ ॥ ਪੰਡਿਤ ...
Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ 12.01.2025 7:42
ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ...
Jan 11 | 2025 | Hukamnama Sahib | ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ 11.01.2025 4:50
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, Ghost Ghost, as soon a...
Jan 10 | 2025 | Hukamnama Sahib | ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ 10.01.2025 6:40
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...
Jan 09 | 2025 | Hukamnama Sahib | ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ 09.01.2025 3:41
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇਖੂਹ ਤੋਂ ਬਚ...
Jan 08 | 2025| Hukamnama Sahib | ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ 08.01.2025 7:26
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕ...
Jan 06 | 2025 | Hukamnama Sahib | ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ 06.01.2025 6:15
ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ ਮਹਿ ਬਸਨ ਨ ਦੇਵਹੀ ਜਿਨ ਸਿਉ ਸੋਈ ਹੇਤੁ ॥ ਕਰਿ ਅਨਰਥ ਦਰਬੁ ਸੰਚਿਆ ਸੋ ਕਾਰਜਿ ਕੇਤੁ ॥ ਜੈਸਾ ਬੀਜੈ ਸੋ ਲੁਣੈ ਕਰਮ ਇਹੁ ਖੇਤੁ ॥ ਅਕਿਰਤਘਣਾ ਹਰਿ ਵਿਸਰਿਆ ਜੋਨੀ ਭਰ...
Jan 05 | 2024 | Hukamnama Sahib | ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ 05.01.2025 6:15
ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ ਅਰਥ: (ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ...
Jan 04 | 2024 | Hukamnama Sahib | ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ 04.01.2025 8:12
ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆ...
Jan 03 | 2024 | Hukamnama Sahib | ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ 03.01.2025 7:04
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪ...
Jan 02 | 2025| Hukamnama Sahib | ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ 02.01.2025 7:39
ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾ...
Dec 31 | 2024 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 31.12.2024 10:55
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ...
Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ 30.12.2024 8:14
BILAAVAL, FOURTH MEHL: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humbl...
Dec 29 | 2024 | Hukamnama Sahib | ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ 29.12.2024 14:50
ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥ ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥ ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ...
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ Translation Hukamnama Sahib 27.12.2024 4:58
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦ...
Dec 27 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ 27.12.2024 3:52
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ...
Similar podcasts
Replaio is not a podcast publisher; show names, artwork and audio belong to their authors and are distributed through public RSS feeds.