Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Sep 30 | 2024 | Hukamnama Sahib | ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ 30.09.2024 8:50
ਰਾਮਕਲੀ ਮਹਲਾ ੪ ॥ ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜ...
Sep 29 | 2024 | Hukamnama Sahib | ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ 29.09.2024 10:10
ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖ...
Sep 28 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 28.09.2024 13:57
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...
Sep 27 | 2024 | translations | ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ 27.09.2024 23:33
ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ। ਪ...
SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name 26.09.2024 4:31
SHALOK, FIFTH MEHL: Please grant Your Grace, O Merciful Lord; please forgive me. Forever and ever, I chant Your Name; I fall at the feet of the True Guru. Please, dwell within my mind and body, and end my sufferings. Please give me Your hand, and save me, that fear may not afflict me. May I sing Your Glorious Praises day and night; please commit me to this task. Associating with the humble Saints,...
Sep 25 | 2024 | Hukamnama Sahib | ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ 25.09.2024 4:22
ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈਸਗਲ ਨਿਰਾਰਥ ਕਾਮ ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁਪਾਵੈ ਬਿਸ੍ਰਾਮ ॥੨॥੧॥੬॥ ਅਰਥ: ਹੇ ਮਾਲਕ ਪ੍ਰਭੂ! ਮੈਂ (ਤੇਰੇ ਪਾਸੋਂ ਤੇਰੇ) ਨਾਮ ਦਾ ਦਾਨ ਮੰਗਦਾ ਹਾਂ। ਕੋਈ ਭੀ ਹੋਰ ਚੀਜ਼ ਮੇਰੇ ਨਾਲ ਨਹੀਂ ਜ...
Sep 24 | 2024 | Hukamnama Sahib | ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 24.09.2024 13:57
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗ...
Sep 23 | 2024 | Hukamnama Sahib | ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ 23.09.2024 3:25
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ ਅਰਥ: ਹੇ ਸੰਤ ਜਨੋ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ) ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ।ਰਹਾਉ। ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ...
Sep 22 | 2024 | Hukamnama Sahib | ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ 22.09.2024 3:50
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ...
Sep 21 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ 21.09.2024 13:45
ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵ...
Sep 20 | 2024 | Hukamnama Sahib | ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ 20.09.2024 4:54
ਬਿਲਾਵਲੁ ਮਹਲਾ ੫ ॥ ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥ ਬਿਲਾਵਲੁ ਮਹਲਾ ੫ ॥ ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ...
Sep 19 | 2024 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ 19.09.2024 8:20
ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰ...
Sep 18 | 2024 | Hukamnama Sahib | ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ 18.09.2024 5:14
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟ...
Sep 17 | 2024 | Hukamnama Sahib | ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ 17.09.2024 8:00
ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸ...
Sep 16 | 2024 | Hukamnama Sahib | ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ 16.09.2024 6:28
ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨਦਇਆਲ ਪੂਰਨ ਦੁਖ ਭੰਜਨ ਤੁਮ ਬਿ...
Sep 15 | 2024 | Hukamnama Sahib | ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ 15.09.2024 8:30
ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥...
Sep 14 | 2024 | Hukamnama Sahib | ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ 13.09.2024 11:41
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾ...
ਲਾਚਾਰ 10.09.2024 8:32
ਜ਼ਿੰਦਗੀ ਦੀ ਸਚਾਈ
ਨਾਮ ਸਿਮਰਨ ਤੇ ਆਤਮਿਕ ਅਨੰਦ ਚਿੰਤਨ 10.09.2024 1:02:22
ਨਾਮ ਸਿਮਰਨ ਤੇ ਆਤਮਿਕ ਅਨੰਦ ਚਿੰਤਨ ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿ...
ਨਾਮ ਸਿਮਰਨ ਤੇ ਚਮਤਕਾਰ 09.09.2024 54:58
ਨਾਮ ਸਿਮਰਨ ਤੇ ਚਮਤਕਾਰ ਨਾਮ ਸਿਮਰਨ ਤੇ ਚਮਤਕਾਰ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥ ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬ...
Sep 09 | 2024 | Hukamnama Sahib | ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ 09.09.2024 5:37
ਬਿਲਾਵਲੁ ਮਹਲਾ ੫ ॥ ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥ ਹੇ ਮਾਇਆ ਦੇ...
Sep 08 | 2024 | Hukamnama Sahib | ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ 08.09.2024 3:01
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦ...
Sep 07 | 2024 | Hukamnama Sahib | ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ 07.09.2024 19:26
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿ...
Sep 05 | 2024 | Hukamnama Sahib | ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ 05.09.2024 11:25
ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ...
Sep 03 | 2024 | Hukamnama Sahib | ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ 03.09.2024 21:42
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ...
Similar podcasts
Replaio is not a podcast publisher; show names, artwork and audio belong to their authors and are distributed through public RSS feeds.