Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ 31.07.2024 7:25
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰ...
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ 31.07.2024 8:56
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ...
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ 31.07.2024 9:33
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸ...
ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ 31.07.2024 8:34
ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾ...
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ 31.07.2024 6:55
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ...
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ 31.07.2024 5:32
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅ...
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 31.07.2024 7:20
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ...
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ 31.07.2024 14:34
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ 31.07.2024 6:32
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ 31.07.2024 6:32
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ 31.07.2024 8:44
ਸਲੋਕ ਮਃ ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥ ਅਰਥ: ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ...
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 31.07.2024 10:59
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ...
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ 31.07.2024 8:12
ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥ ਕ੍ਰਿਪ...
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ 31.07.2024 7:10
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 31.07.2024 5:03
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ...
May 08,2022 Hukamnama Sahib 30.07.2024 16:03
The daily Hukamnama Sahib from Sri Darbar Sahib Amritsar including translation in English and Punjabi audio ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਮਿਲਹੁ ਸਾਚਿ ਪਿਆਰੀਆ ॥ ਧਨ ਭਾਇ ਭਗਤੀ ਦੇਖਿ ਪ੍ਰੀਤਮ ਕਾਮ ਕ੍ਰੋਧੁ ਨਿਵਾਰਿਆ ॥ ਨਾਨਕ ਮੁੰਧ ਨਵੇਲ ਸੁੰਦਰਿ ਦੇਖਿ ਪਿਰੁ ਸਾਧਾਰਿਆ ॥੧॥ ਸਚਿ...
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 30.07.2024 7:18
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ...
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ 30.07.2024 7:10
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ 30.07.2024 13:46
ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮ ਪੁਰਿ ਘੋਰ ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਈ ॥੧॥ ਅਰਥ: ਹੇ ਭਾਈ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੋਹ...
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ 30.07.2024 5:33
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ)...
ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ 30.07.2024 18:20
ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥ ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥ ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ ਮ...
ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ 30.07.2024 16:43
ਆਸਾ ਮਹਲਾ ੫ ॥ ਸਲੋਕ ॥ ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥ ਛੰਤੁ ॥ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥ ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥ ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥ ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥ ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥ ਭ...
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ 30.07.2024 5:03
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ...
ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ 30.07.2024 6:49
ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਅਰਥ: ਹੇ ਨਾਨਕ! ਇਉਂ ਆਖ, ਕਿ) ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ।੧। ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਅਰਥ: (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿ...
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ 30.07.2024 4:44
ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ...
Similar podcasts
Replaio is not a podcast publisher; show names, artwork and audio belong to their authors and are distributed through public RSS feeds.