Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ 30.07.2024

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ    ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸ...

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ 30.07.2024

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥  ਅਰਥ: ਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ...

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ 30.07.2024

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ...

RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ 30.07.2024

RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ)...

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ 30.07.2024

ਮਕਲੀ ਮਹਲਾ ੧ ਦਖਣੀ ਓਅੰਕਾਰੁ     ੴ ਸਤਿਗੁਰ ਪ੍ਰਸਾਦਿ ॥ ਵਿਣੁ ਨਾਵੈ ਵੇਰੋਧੁ ਸਰੀਰ ॥ ਕਿਉ ਨ ਮਿਲਹਿ ਕਾਟਹਿ ਮਨ ਪੀਰ ॥ ਵਾਟ ਵਟਾਊ ਆਵੈ ਜਾਇ ॥ ਕਿਆ ਲੇ ਆਇਆ ਕਿਆ ਪਲੈ ਪਾਇ ॥ ਵਿਣੁ ਨਾਵੈ ਤੋਟਾ ਸਭ ਥਾਇ ॥ ਲਾਹਾ ਮਿਲੈ ਜਾ ਦੇਇ ਬੁਝਾਇ ॥ ਵਣਜੁ ਵਾਪਾਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥ ਅਰਥ: (ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ? (ਗੋ...

ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ 30.07.2024

 ਰਾਮਕਲੀ ਮਹਲਾ ੫ ॥ ਰੈਣਿ ਦਿਨਸੁ ਜਪਉ ਹਰਿ ਨਾਉ ॥ ਆਗੈ ਦਰਗਹ ਪਾਵਉ ਥਾਉ ॥ ਸਦਾ ਅਨੰਦੁ ਨ ਹੋਵੀ ਸੋਗੁ ॥ ਕਬਹੂ ਨ ਬਿਆਪੈ ਹਉਮੈ ਰੋਗੁ ॥੧॥ ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ ਨਾਮ ਬਿਨਾ ਕੋ ਸਕੈ ਨ ਤਾਰਿ ॥ ਸਗਲ ਉਪਾਵ ਨ ਚਾਲਹਿ ਸੰਗਿ ॥ ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ ਦੇਹੀ ਧੋਇ ਨ ਉਤਰੈ ਮੈਲੁ ॥ ਹਉਮੈ ਬਿਆਪੈ ਦੁਬਿਧਾ ਫੈਲੁ ॥ ਹਰਿ ਹਰਿ ਅਉਖਧੁ ਜੋ ਜਨੁ ਖਾਇ ॥ ਤਾ ਕਾ ਰੋਗੁ ਸਗਲ...

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥ 30.07.2024

ਰਾਮਕਲੀ ਮਹਲਾ ੫ ॥ ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ਅਚਰਜੁ ਕਿਛੁ ਕਹਣੁ ਨ ਜਾਈ ॥ ਬਸਤੁ ਅਗੋਚਰ ਭਾਈ ॥੧॥ ਰਹਾਉ ॥ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ...

ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ 30.07.2024

ਸਲੋਕ ਮਃ ੩ ॥ ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥ ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥  ਮਃ ੩ ॥ ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥ ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥ ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥ ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥ ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰ ਸਬਦ...

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ 30.07.2024

 ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ...

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ 30.07.2024

 ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੁਕੰਦ ਮੁਕੰਦ ਜਪਹੁ ਸੰਸਾਰ ॥ ਬਿਨੁ ਮੁਕੰਦ ਤਨੁ ਹੋਇ ਅਉਹਾਰ ॥ ਸੋਈ ਮੁਕੰਦੁ ਮੁਕਤਿ ਕਾ ਦਾਤਾ ॥ ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ ਜੀਵਤ ਮੁਕੰਦੇ ਮਰਤ ਮੁਕੰਦੇ ॥ ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ ਜਪਿ ਮੁਕੰਦ ਮਸਤਕਿ ਨੀਸਾਨੰ ॥ ਸੇਵ ਮੁਕੰਦ ਕਰੈ ਬੈਰਾਗੀ ॥ ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ ਏਕੁ ਮੁਕੰਦੁ ਕਰੈ ਉਪਕਾਰੁ ॥ ਹਮਰਾ ਕਹਾ ਕਰੈ ਸੰਸਾਰੁ ॥ ਮੇਟੀ ਜਾਤਿ ਹੂਏ ਦਰਬਾਰਿ ॥ ਤ...

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥  30.07.2024

ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥  ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸੁ ਜਗ ਮਹਿ ਨਾ...

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬ 30.07.2024

ਧਨਾਸਰੀ ਭਗਤ ਰਵਿਦਾਸ ਜੀ ਕੀ    ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥  ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ...

ਵਡਹੰਸੁ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ 30.07.2024

  ਵਡਹੰਸੁ ਮਹਲਾ ੫ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥  ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ...

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ 30.07.2024

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣ...

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ 30.07.2024

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ...

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ 30.07.2024

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸ...

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ 30.07.2024

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾ...

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ 30.07.2024

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥  ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੋਧਨ ਕੀਤਾ ਹੈ। ਤਿੰਨੇ ਹੀ ਸਲੋਕ ਮ: ੧ ਦੇ ਹਨ। ਅਰਥ: ਕਲਜੁਗੀ...

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ 30.07.2024

ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ ਸੋ ਹਰਿ ਭਜਨੁ ਸਾਧ ਕੈ ਸੰਗਿ ॥ ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ ਛੋ...

 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ 30.07.2024

 ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥ ਬੇਸੁਮਾਰ ਬੇਅੰਤ ਸੁਆਮੀ ਊਚੋ ਗੁਨੀ ਗਹੇਰੋ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੋਰੋ ॥੨॥੭॥੩੫॥ ਅਰਥ: ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।੧।...

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ 30.07.2024

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ...

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ 30.07.2024

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ 30.07.2024

 ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮ...

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 30.07.2024

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰ...

SORAT’H, THIRD MEHL: Without serving the True Guru, he suffers in terrible pain, and throughout the four ages, he wanders aimlessly. 30.07.2024

SORAT’H, THIRD MEHL: Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver - please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.