Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ 30.07.2024 8:58
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸ...
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ 30.07.2024 6:53
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂ...
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ 30.07.2024 6:57
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਅਰਥ: ਕੱਤਕ (...
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ 30.07.2024 8:17
ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ...
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ 30.07.2024 6:55
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...
ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ 30.07.2024 9:53
ਰਾਮਕਲੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ਨ ਜਾਣਾ ਹਰੇ ਮੇਰੀ ਕਵਨ ਗਤੇ ॥ ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥...
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ 30.07.2024 7:28
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ 30.07.2024 13:02
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ...
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ 30.07.2024 3:53
ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ...
ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ 30.07.2024 8:20
ਸਲੋਕ ਮਃ ੩ ॥ ਗੁਰਮੁਖਿ ਪ੍ਰਭੁ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿ ਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥੧॥ ਅਰਥ: ਸਤਿਗੁਰੂ ਦੇ ਸਨਮੁਖ ਰਹਿਣ 8 ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸੱਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੋ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ...
ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ 30.07.2024 7:26
ਆਸਾ ॥ ਕਹਾ ਸੁਆਨ ਕਉ ਸਿਮ੍ਰਿਤਿ ਸੁਨਾਏ ॥ ਕਹਾ ਸਾਕਤ ਪਹਿ ਹਰਿ ਗੁਨ ਗਾਏ ॥੧॥ ਰਾਮ ਰਾਮ ਰਾਮ ਰਮੇ ਰਮਿ ਰਹੀਐ ॥ ਸਾਕਤ ਸਿਉ ਭੂਲਿ ਨਹੀ ਕਹੀਐ ॥੧॥ ਰਹਾਉ ॥ ਕਊਆ ਕਹਾ ਕਪੂਰ ਚਰਾਏ ॥ ਕਹ ਬਿਸੀਅਰ ਕਉ ਦੂਧੁ ਪੀਆਏ ॥੨॥ ਸਤਸੰਗਤਿ ਮਿਲਿ ਬਿਬੇਕ ਬੁਧਿ ਹੋਈ ॥ ਪਾਰਸੁ ਪਰਸਿ ਲੋਹਾ ਕੰਚਨੁ ਸੋਈ ॥੩॥ ਸਾਕਤੁ ਸੁਆਨੁ ਸਭੁ ਕਰੇ ਕਰਾਇਆ ॥ ਜੋ ਧੁਰਿ ਲਿਖਿਆ ਸੁ ਕਰਮ ਕਮਾਇਆ ॥੪॥ ਅੰਮ੍ਰਿਤੁ ਲੈ ਲੈ ਨੀਮੁ ਸਿੰਚਾਈ ॥ ਕਹਤ ਕਬੀਰ ਉਆ ਕੋ ਸਹਜੁ ਨ ਜਾਈ ॥੫॥੭॥੨੦॥ ਅਰਥ: (ਜਿਵੇਂ) ਕੁੱਤੇ ਨੂੰ ਸਿੰਮ੍ਰਿਤੀਆਂ ਸੁਣਾਉਣ ਦਾ...
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ 30.07.2024 14:28
ਸਲੋਕੁ ਮਃ ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ ਅਰਥ: ਜਿਸ ਮਨੁੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ, ਭਾਵੇਂ (ਗੁਰੂ ਪਾਸ) ਸੌ ਵਾਰੀ ਆਵੇ ਜਾਏ। ਹੇ ਨਾਨਕ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਿਜੇ ਹੀ ਮਿਲ ਪੈਂਦਾ ਹੈ।੧। ਮਃ ੩ ॥ ਏ ਮਨ ਐਸਾ ਸਤਿਗੁਰੁ ਖੋਜਿ...
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ 30.07.2024 5:59
ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪ...
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ 30.07.2024 5:07
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ 30.07.2024 5:06
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮ...
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ 30.07.2024 9:54
ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾ...
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ 30.07.2024 8:07
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ...
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ 30.07.2024 17:21
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ...
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ 30.07.2024 4:37
ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...
ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ 30.07.2024 8:05
BAARAH MAAHAA ~ THE TWELVE MONTHS: MAAJH, FIFTH MEHL, FOURTH HOUSE: ONE UNIVERSAL CREATOR GOD. BY THE GRACE OF THE TRUE GURU: ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥ ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥ ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥ ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥ ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ...
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ 30.07.2024 8:08
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ...
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ 30.07.2024 5:16
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ...
DHANAASAREE, FIRST MEHL: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. 30.07.2024 17:33
DHANAASAREE, FIRST MEHL: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command...
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ 30.07.2024 6:42
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...
Bhog ceremony of Gurdeep Singh Deepa Jhampur 30.07.2024 22:22
Bhog of Gurdeep Singh Deepa Jhampur
Similar podcasts
Replaio is not a podcast publisher; show names, artwork and audio belong to their authors and are distributed through public RSS feeds.