Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ 30.07.2024

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ 30.07.2024

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ 30.07.2024

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ...

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ 30.07.2024

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲ...

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ 30.07.2024

ਧਨਾਸਰੀ ਮਹਲਾ ੪ ਘਰੁ ੧ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉਰਿ ਧਾਰੀ ॥ ਹਰਿ ਹਰਿ ਹਰਿ ਅਉਖਧੁ ਜਗਿ ਪੂ...

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ 30.07.2024

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ...

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ 30.07.2024

The daily Hukamnama sahib from Sri Darbar Sahib Amritsar including Punjabi and English translation audio RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰ...

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ 30.07.2024

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥  ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭ...

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 30.07.2024

 ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿ...

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ 30.07.2024

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕ...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 30.07.2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ 30.07.2024

 ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ...

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ 30.07.2024

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਅਰਥ: ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹ...

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ 30.07.2024

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਅਰਥ: ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹ...

ਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ 30.07.2024

ਸੂਹੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥ ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥ ਅਰਥ: ਹੇ ਭਾਈ! ਗੁਰੂ ਨੇ ਮੈਨੂ...

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ 30.07.2024

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥ ਅਰਥ: ਜਿਵੇਂ ਪਾਣੀ ਪਾਣੀ ਵ...

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ 30.07.2024

ਸੂਹੀ ਮਹਲਾ ੩ ॥ ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥  ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮ...

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ 30.07.2024

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ 30.07.2024

 ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿ...

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ 30.07.2024

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...

ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ 30.07.2024

 ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥:  (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾ...

ਬਿਲਾਵਲੁ  ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ 30.07.2024

 ਬਿਲਾਵਲੁ  ਮਹਲਾ ੫ ॥ ਪ੍ਰਭ ਜਨਮ ਮਰਨ ਨਿਵਾਰਿ ॥ ਹਾਰਿ ਪਰਿਓ ਦੁਆਰਿ ॥ ਗਹਿ ਚਰਨ ਸਾਧੂ ਸੰਗ ॥ ਮਨ ਮਿਸਟ ਹਰਿ ਹਰਿ ਰੰਗ ॥ ਕਰਿ ਦਇਆ ਲੇਹੁ ਲੜਿ ਲਾਇ ॥ ਨਾਨਕਾ ਨਾਮੁ ਧਿਆਇ ॥੧॥ ਦੀਨਾ ਨਾਥ ਦਇਆਲ ਮੇਰੇ ਸੁਆਮੀ ਦੀਨਾ ਨਾਥ ਦਇਆਲ ॥ ਜਾਚਉ ਸੰਤ ਰਵਾਲ ॥੧॥ ਰਹਾਉ ॥ਸੰਸਾਰੁ ਬਿਖਿਆ ਕੂਪ ॥ ਤਮ ਅਗਿਆਨ ਮੋਹਤ ਘੂਪ ॥ ਗਹਿ ਭੁਜਾ ਪ੍ਰਭ ਜੀ ਲੇਹੁ ॥ ਹਰਿ ਨਾਮੁ ਅਪੁਨਾ ਦੇਹੁ ॥ ਪ੍ਰਭ ਤੁਝ ਬਿਨਾ ਨਹੀ ਠਾਉ ॥ ਨਾਨਕਾ ਬਲਿ ਬਲਿ ਜਾਉ ॥੨॥  ਲੋਭਿ ਮੋਹਿ ਬਾਧੀ ਦੇਹ ॥ ਬਿਨੁ ਭਜਨ ਹੋਵਤ ਖੇਹ ॥ ਜਮਦੂਤ ਮਹਾ ਭਇਆਨ ॥ਚਿਤ...

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ 30.07.2024

 ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜ...

ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ 30.07.2024

 ਸਲੋਕ ਮਃ ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ ਮਃ ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ...

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ 30.07.2024

ਸਲੋਕੁ ਮਃ ੧ ॥ ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥ ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥ ਮਃ ੧ ॥ ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥ ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥ ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥ ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥ ਮਃ ੧ ॥ ਸਭੋ ਸੂਤਕ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.