Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

Feb 14,2024 Hukamnama Sahib 14.02.2024

ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮ...

Feb 13,2024 Hukamnama Sahib 13.02.2024

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...

Feb 12,2024 Hukamnama Sahib 12.02.2024

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮ...

Feb 11,2024 Hukamnama Sahib 11.02.2024

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ...

Feb 10, 2024 Hukamnama Sahib 10.02.2024

ਸਲੋਕ ਮਃ ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥ ਮਃ ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰ...

Feb 09,2024 Hukamnama Sahib 09.02.2024

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ੴ ਸਤਿ ਗੁਪ੍ਰਸਾਦਿ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ॥ ੧ ॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ॥ ਆਗੈ ਸਰਪਰ ਜਾਣ...

Feb 08,2024 Hukamnama Sahib 08.02.2024

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...

Feb 07,2024 Hukamnama Sahib 07.02.2024

ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰ...

Feb 06,2024 Hukamnama Sahib 06.02.2024

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦ...

Feb 05,2024 Hukamnama Sahib 05.02.2024

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥ ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦ...

Feb 04,2024 Hukamnama Sahib 04.02.2024

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤ...

Feb 03,2024 Hukamnama Sahib 03.02.2024

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆ...

Feb 02,2024 Hukamnama Sahib 02.02.2024

ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ 'ਅਨੰਤ' ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ "ਅਨੰਤ" ਨੂੰ ਛੱਡ ਕੇ ਨਾਸਵੰਤ ਪ...

Feb 01,2024 Hukamnama Sahib 01.02.2024

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰ...

Jan 31,2024 Hukamnama Sahib 31.01.2024

ਰਾਮਕਲੀ ਮਹਲਾ ੫ ॥ ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ ਜੋ ਜੋ ਕੀਨੋ ਹਮ ਤਿਸ ਕੇ ਦਾਸ ॥ ਪ੍ਰਭ ਮੇਰੇ ਕੋ ਸਗਲ ਨਿਵਾਸ ॥ ਨਾ ਕੋ ਦੂਤੁ ਨਹੀ ਬੈਰਾਈ ॥ ਗਲਿ ਮਿ...

Jan 30,2024 Hukamnama Sahib 30.01.2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ...

Jan 29,2024 Hukamnama Sahib 29.01.2024

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰ...

Jan 28,2024 Hukamnama Sahib 28.01.2024

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ...

Jan 27,2024 Hukamnama Sahib 27.01.2024

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸ...

Jan 26,2024 Hukamnama Sahib 26.01.2024

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ...

Jan 25,2024 Hukamnama Sahib 25.01.2024

The daily Hukamnama sahib from Sri Darbar Sahib Amritsar including Punjabi and English translation audio ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ਕਾਇਆ ਰੰਙਣਿ ਜੇ ਥੀਐ ਪਿਆਰੇ ਪਾ...

Jan 24,2024 Hukamnama Sahib 24.01.2024

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇ...

Jan 23,2024 Hukamnama Sahib 23.01.2024

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥ ਅਰਥ: ਹੇ ਮਿੱਤਰ! ਆਪ...

Jan 22,2024 Hukamnama Sahib 22.01.2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ...

Jan 21,2024 Hukamnama Sahib 21.01.2024

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.