Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Jan 20,2024 Hukamnama Sahib 20.01.2024 13:57
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾ...
Jan 19,2024 Hukamnama Sahib 19.01.2024 10:55
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...
Jan 18.2024 Hukamnama Sahib 18.01.2024 5:30
ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩...
Sangrand Hukamnama Sahib 17.01.2024 7:03
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥...
Jan 17,2024 Hukamnama Sahib 17.01.2024 7:13
ਜੈਤਸਰੀ ਮਃ ੪ ॥ ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿ...
Jan 16,2024 Hukamnama Sahib 16.01.2024 14:45
ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰ...
Jan 15,2024 Hukamnama Sahib 15.01.2024 4:06
ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ...
Jan 14,2024 Hukamnama Sahib 14.01.2024 14:05
The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ...
Jan 12,2024 Hukamnama Sahib 12.01.2024 8:33
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣ...
Jan 11,2024 Hukamnama Sahib 11.01.2024 15:49
ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ...
Jan 10,2024 Hukamnama Sahib 10.01.2024 14:58
ਸਲੋਕੁ ਮਃ ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥ ਅਰਥ: ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨ...
Jan 09,2024 Hukamnama Sahib 09.01.2024 8:37
ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਅਰਥ: ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ। ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਅਰਥ: ਉਹ ਮਨੁੱਖ ਆਪਣੀ ਕੁਲ...
Jan 08,2024 Hukamnama Sahib 08.01.2024 9:14
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ...
Jan 07,2024 Hukamnama Sahib 07.01.2024 6:39
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥g ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾ...
Jan 06,2023 Hukamnama Sahib 06.01.2024 6:04
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬ...
Jan 05,2024 Hukamnama Sahib 05.01.2024 15:56
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ...
Jan 04,2024 Hukamnama Sahib 04.01.2024 8:02
ਰਾਮਕਲੀ ਮਹਲਾ ੫ ॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ । (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ । (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਉਸ ਨੇ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹ...
Jan 03,2024 Hukamnama Sahib 03.01.2024 6:45
ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ...
Jan 02,2024 Hukamnama Sahib 02.01.2024 25:05
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ...
Jan 01,2024 Hukamnama Sahib 01.01.2024 14:29
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇ...
Dec 30,2023 Hukamnama Sahib 30.12.2023 4:09
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ)...
Dec 28,2023 Hukamnama Sahib 28.12.2023 18:24
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ...
Dec 27,2023 Hukamnama Sahib 27.12.2023 10:22
ਰਾਗੁ ਸੂਹੀ ਮਹਲਾ ੧ ਕੁਚਜੀ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚ...
Dec 26,2023 Hukamnama Sahib 26.12.2023 11:54
ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥ ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ ॥ ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥ ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨ੍ਹ੍ਹ ਅਪੁਨਾ ਪ੍ਰਭੁ ਜਾਤਾ ॥ ਹਰਿ ਨਾਮੁ ਅ...
Dec 25,2023 Hukamnama Sahib 25.12.2023 23:32
ਬਿਲਾਵਲੁ ਮਹਲਾ ੩ ॥ ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥ ਜੀਅ ਜੰਤ ਮਾਇਆ ਮੋਹਿ ਪਾਜੇ ॥ ਦੂਜੈ ਭਾਇ ਪਰਪੰਚਿ ਲਾਗੇ ॥ ਆਵਹਿ ਜਾਵਹਿ ਮਰਹਿ ਅਭਾਗੇ ॥ ਸਤਿਗੁਰਿ ਭੇਟਿਐ ਸੋਝੀ ਪਾਇ ॥ ਪਰਪੰਚੁ ਚੂਕੈ ਸਚਿ ਸਮਾਇ ॥੧॥ ਜਾ ਕੈ ਮਸਤਕਿ ਲਿਖਿਆ ਲੇਖੁ ॥ ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥ ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥ ਕੋਇ ਨ ਮੇਟੈ ਤੇਰੈ ਲੇਖੈ ॥ ਸਿਧ ਸਾਧਿਕ ਜੇ ਕੋ ਕਹੈ ਕਹਾਏ ॥ ਭਰਮੇ ਭੂਲਾ ਆਵੈ ਜਾਏ ॥ ਸਤਿਗੁਰੁ ਸੇਵੈ ਸੋ ਜਨੁ ਬੂਝੈ ॥ ਹਉਮੈ ਮਾਰੇ ਤਾ ਦਰੁ ਸੂਝੈ ॥੨॥ ਏਕਸੁ ਤੇ ਸਭੁ ਦੂਜਾ ਹੂਆ...
Similar podcasts
Replaio is not a podcast publisher; show names, artwork and audio belong to their authors and are distributed through public RSS feeds.