Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

Dec 24,2023 Hukamnama Sahib 24.12.2023

ਰਾਮਕਲੀ ਮਹਲਾ ੫ ॥ ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰ...

Dec 23,2023 Hukamnama Sahib 23.12.2023

ਰਾਮਕਲੀ ਮਹਲਾ ੫ ॥ ਮਹਿਮਾ ਨ ਜਾਨਹਿ ਬੇਦ ॥ ਬ੍ਰਹਮੇ ਨਹੀ ਜਾਨਹਿ ਭੇਦ ॥ ਅਵਤਾਰ ਨ ਜਾਨਹਿ ਅੰਤੁ ॥ ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥ ਅਪਨੀ ਗਤਿ ਆਪਿ ਜਾਨੈ ॥ ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥ਸੰਕਰਾ ਨਹੀ ਜਾਨਹਿ ਭੇਵ ॥ ਖੋਜਤ ਹਾਰੇ ਦੇਵ ॥ ਦੇਵੀਆ ਨਹੀ ਜਾਨੈ ਮਰਮ ॥ ਸਭ ਊਪਰਿ ਅਲਖ ਪਾਰਬ੍ਰਹਮ ॥੨॥ ਅਪਨੈ ਰੰਗਿ ਕਰਤਾ ਕੇਲ ॥ ਆਪਿ ਬਿਛੋਰੈ ਆਪੇ ਮੇਲ ॥ ਇਕਿ ਭਰਮੇ ਇਕਿ ਭਗਤੀ ਲਾਏ ॥ ਅਪਣਾ ਕੀਆ ਆਪਿ ਜਣਾਏ ॥੩॥ ਸੰਤਨ ਕੀ ਸੁਣਿ ਸਾਚੀ ਸਾਖੀ ॥ ਸੋ ਬੋਲਹਿ ਜੋ ਪੇਖਹਿ ਆਖੀ ॥ ਨਹੀ ਲੇਪੁ ਤਿਸੁ ਪੁੰਨਿ ਨ...

Dec 21, 2023 Hukamnama Sahib 21.12.2023

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ...

Dec 20,2023 HUKAMNAMA sahib 20.12.2023

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕ...

Dec 19,2023 Hukamnama Sahib 19.12.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

Dec 18,2023 Hukamnama Sahib 18.12.2023

ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸ...

Dec 17,2023 Hukamnama Sahib 17.12.2023

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

Poh Dee Sangrand Hukamamna Sahib 16.12.2023

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ: ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰ...

Dec 16,2023 Hukamnama Sahib 16.12.2023

ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ...

Dec 15,2023 Hukamnama Sahib 15.12.2023

ਆਸਾ ਬਾਣੀ ਭਗਤ ਧੰਨੇ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ...

Dec 14,2023 Hukamnama Sahib 14.12.2023

The daily Hukamnama Sahib and Sangrand Hukamnama Sahib from Sri Darbar Sahib Amritsar including translation in English and Punjabi audio ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ...

Dec 13,2023 Hukamnama Sahib 13.12.2023

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ...

Dec 12,2023 Hukamnama Sahib 12.12.2023

ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ)...

Dec 11,2023 Hukamnama Sahib 11.12.2023

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤ...

Dec 10,2023 Hukamnama Sahib 10.12.2023

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤ...

Dec 09,2023 Hukamnama Sahib 09.12.2023

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥...

Dec 08,2023 Hukamnama Sahib 08.12.2023

ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਅਰਥ: ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ। ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨ...

Dec 07,2023 Hukamnama Sahib 07.12.2023

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩...

Dec 05,2023 Hukamnama Sahib 05.12.2023

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ...

Dec 04,2023 Hukamnama Sahib 04.12.2023

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥੨॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੋਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥੩॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ...

Dec 03,2023 Hukamnama Sahib 03.12.2023

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਹੇ...

Dec 02,2033 Hukamnama Sahib 02.12.2023

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ ਦੇਵਗੰਧਾਰੀ ਮਹਲਾ ੫ ॥ ਹੇ ਮੇਰੇ...

Dec 01,2023 Hukamnama Sahib 01.12.2023

ਸਲੋਕ ਮਃ ੩ ॥ ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨ੍ਹ੍ਹਾ ਮਨਾਇਸੀ ਜਿਨ੍ਹ੍ਹ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸਹਾਗਣੀ ਜਿਨ੍ਹ੍ਹ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ...

Nov 30,2023 Hukamnama Sahib 30.11.2023

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥

Nov 29,2023 Hukamnama Sahib 29.11.2023

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.