Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Nov 28,2023? Hukamnama Sahib 28.11.2023 6:00
RAAG SORAT’H, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮ...
Nov 27,2023 Hukamnama Sahib 27.11.2023 7:39
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀ...
Nov 25, 2023 Hukamnama Sahib 25.11.2023 10:55
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...
Nov 24,2023 Hukamnama Sahib 24.11.2023 17:31
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...
Nov 23, 2023 Hukamnama Sahib 23.11.2023 13:57
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾ...
Nov 22,2023 Hukamnama Sahib 22.11.2023 7:34
ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਦੁੱਧ ਤਾ...
Nov 21,2033 Hukamnama Sahib 21.11.2023 4:16
ਧਨਾਸਰੀ ਮਹਲਾ ੫ ॥ ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥ ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥ ਜਨ ਕਉ ਨਾਮੁ ਵਡਾਈ ਸੋਭ ॥ ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥ ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥ ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥ ਅਰਥ: ਹੇ ਭਾਈ! ਪਰਮਾਤਮਾ ਦੇ ਸੇਵਕ ਦੇ ਵਾਸਤੇ ਪਰਮਾਤਮਾ ਦਾ ਨਾਮ (ਹੀ) ਵਡਿਆਈ ਹੈ ਨਾਮ ਹੀ ਸੋਭਾ ਹੈ। ਹਰਿ-ਨਾਮ ਹੀ ਉਸ ਦੀ ਉੱਚੀ ਆਤਮਕ ਅਵਸਥਾ ਹੈ, ਨਾਮ ਹੀ ਉਸ ਦੀ...
Nov 20.2023 Hukamnama Sahib 20.11.2023 14:29
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇ...
Nov 18,2023 Hukamnama Sahib 18.11.2023 5:05
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨ...
Nov 17,2023 Hukamnama Sahib 17.11.2023 5:55
The daily Hukamnama Sahib from Sri Darbar Sahib Amritsar including Translation in Punjabi and English audio RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ...
Nov 16,2023 Hukamnama Sahib 16.11.2023 3:01
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ...
Nov 15,2023 Hukamnama Sahib 15.11.2023 8:51
ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ...
Nov 14,2023 Hukamnama Sahib 14.11.2023 7:51
ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥...
Nov 13,2023 Hukamnama Sahib 13.11.2023 8:50
RAAMKALEE, FOURTH MEHL: Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding. || 1 || O humble servant of the Lord, follow the Gurus Teachings, and chant the Name of the Lord. Whoever hears and speaks it is liber...
Nov 11,2023 Hukamnama Sahib 11.11.2023 7:37
GUJRI, FIFTH MEHL: Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the...
Nov 10,2023 Hukamnama Sahib 10.11.2023 7:28
ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪ...
Nov 09,2023 Hukamnama Sahib 09.11.2023 4:46
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...
Nov 08,2023 Hukamnama Sahib 08.11.2023 8:22
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ...
Nov 07,2023 Hukamnama Sahib 07.11.2023 9:35
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸ...
Nov 06,2023 Hukamnama Sahib 06.11.2023 7:29
ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਮਃ ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੂ ਆਹਿ ॥ ਆਵਤ ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁ ਰੰਗੀ ਰਸ ਭੋਗਿਆ ਸਬਦਿ ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ ॥੨॥ ਪਉੜੀ ॥ ਆਪੇ ਧਰਤੀ ਆਪੇ ਹੈ ਰਾਹਕੁ ਆਪਿ ਜੰਮਾਇ ਪੀਸਾਵੈ ॥ ਆਪਿ ਪਕਾਵੈ ਆਪਿ ਭਾਂਡ...
Nov 05,2023 Hukamnama Sahib 05.11.2023 6:23
ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁ...
Nov 04,2023 Hukamnama Sahib 04.11.2023 13:50
ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ...
Nov 03,2023 Hukamnama Sahib 03.11.2023 7:29
ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ...
Nov 02,2023 Hukamnama Sahib 02.11.2023 5:38
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮ...
Nov 01,2023 Hukamnama Sahib 01.11.2023 8:01
ਬਿਹਾਗੜੇ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ Bihagre kee vaar mahalla 4 one universal creater by the grace of The Master Guru ਸਲੋਕ ਮਃ ੩ ॥ ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ ਜੇ ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ ਹਉ ਬਲਿਹਾਰੈ ਜਾਉ ॥੧॥ ਅਰਥ: ਕੋਈ ਵਿਰਲਾ ਫ਼ਕੀਰ ਫ਼ਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫ਼ਕੀਰ ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਊਣ...
Similar podcasts
Replaio is not a podcast publisher; show names, artwork and audio belong to their authors and are distributed through public RSS feeds.