Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Oct 31,2023 Hukamnama Sahib 31.10.2023 5:30
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮ...
Oct 30,2023 Hukamnama Sahib 30.10.2023 8:58
ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹ...
Oct 29,2023 Hukamnama Sahib 29.10.2023 7:44
ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩...
May 01,2022 Hukamnama Sahib 29.10.2023 8:12
The daily Hukamnama Sahib from Sri Darbar Sahib Amritsar including translation in English and Punjabi audio ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨...
Oct 28,2023 Hukamnama Sahib 28.10.2023 6:02
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...
Oct 27,2023 Hukamnama Sahib 27.10.2023 8:12
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚ...
Oct 26,2023 Hukamnama Sahib 26.10.2023 6:59
ਗੋਂਡ ਮਹਲਾ ੫ ॥ ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥ ੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨ...
Oct 25,2023 English Hukamnama Sahib 25.10.2023 1:34
SORAT’H, FIFTH MEHL: He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who g...
Oct 25,2023 Hukamnama Sahib 25.10.2023 5:08
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁ...
Oct 24,2023 Hukamnama Sahib 24.10.2023 14:34
ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ WADAHANS, THIRD MEHL: O my mind, the world comes and goes in birth and death; only the True Name shall e...
Oct 23,2023 Hukamnama Sahib 23.10.2023 6:17
ਗੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥ ਅਰਥ: (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ)...
Oct 22,2023 Hukamnama Sahib 22.10.2023 4:15
ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬ...
Oct 21,2023 Hukamnama Sahib 21.10.2023 9:51
The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰ...
Oct 20,2023 Hukamnama Sahib 20.10.2023 11:30
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...
Oct 19,2023 Hukamnama Sahib 19.10.2023 7:13
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...
Oct 18,2023 Hukamnama Sahib 18.10.2023 5:31
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ...
Oct 17,2023 Hukamnama Sahib 17.10.2023 12:08
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨ...
Oct 16,2023 Hukamnama Sahib 16.10.2023 8:34
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀ...
Oct 15,2023 Hukamnama Sahib 15.10.2023 11:50
ਬਿਲਾਵਲ ਕੀ ਵਾਰ ਮਹਲਾ ੪ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੪ ॥ ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥ ਮਃ ੩ ॥ ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥ ਰਾਗ ਨਾਦ ਸਬਦਿ ਸੋ...
Oct 14,2023 Hukamnama Sahib 14.10.2023 5:48
ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਬਸੈ ਮਨ ਮਾਹੀ ॥੩॥ ਦੀਨ ਦਇਆਲ ਗਪਾਲ ਗੋਵਿੰਦ ॥ ਗੁਰਮੁਖਿ ਜ...
Oct 13,2023 Hukamnama Sahib ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ 13.10.2023 11:58
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ BILAAVAL, FIFTH MEHL, CHHANT:ONE UNIVERSAL CREATOR GOD. BY THE GRACE OF THE TRUE GURU: The time of rejoicing has come; I sing of my Lord God. I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband? If...
Oct 12,2023 Hukamnama Sahib 12.10.2023 5:55
ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ ਹੇ ਭਾਈ! ਮੈਂ ਨਹੀਂ ਜਾਣਦਾ ਕਿ ਜੀਵ ਇਸ ਤਰ੍ਹਾਂ ਕਿਉਂ ਕੁਰਾਹੇ ਪਏ ਰਹਿੰਦੇ ਹਨ। (ਹੇ ਭਾਈ! ਜੀਵ ਪਤਾ ਨਹੀਂ) ਕਿਉਂ ਇਸ ਤਰ...
Oct 11,2023 Hukamnama Sahib 11.10.2023 13:02
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:RAAG GOND, CHAU-PADAS, FOURTH MEHL, FIRST HOUSE:Oh my mind! Hope for (the help of) the Lord of the world. Whoever hopes for someone else besides God, that hope is not successful, that hope goes in vain. 1. Stay. Hey brother! If you trust o...
Oct 10,2023 Hukamnama Sahib 10.10.2023 9:53
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ...
Oct 09,2023 Hukamnama Sahib 09.10.2023 19:01
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ...
Similar podcasts
Replaio is not a podcast publisher; show names, artwork and audio belong to their authors and are distributed through public RSS feeds.