Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Oct 08,2023 Hukamnama Sahib 08.10.2023 12:03
SHALOK, FIRST MEHL: True are Your worlds, True are Your solar Systems. True are Your realms, True is Your creation. True are Your actions, and all Your deliberations. True is Your Command, and True is Your Court. True is the Command of Your Will, True is Your Order. True is Your Mercy, True is Your Insignia. Hundreds of thousands and millions call You True. In the True Lord is all power, in the Tr...
Oct 07,2023 Hukamnama Sahib 07.10.2023 9:29
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾ...
Oct 06,2023 Hukamnama Sahib 06.10.2023 7:23
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕ...
Oct 05,2023 Hukamnama Sahib 05.10.2023 8:06
ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ...
Oct 04,2023 Hukamnama Sahib 04.10.2023 6:40
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...
Oct 03,2023 Hukamnama Sahib 02.10.2023 4:56
ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਅਰਥ: ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹ...
Oct 02,2023 Hukamnama Sahib 02.10.2023 3:50
ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥੧॥ ਰਹਾਉ ॥ ਦਾਰਾ ਮੀਤ ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ ਜਾਨਉ ਭਜਨੁ ਰਾਮੁ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ ॥ ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀ ॥੨॥੨॥ ਅਰਥ: (ਹੇ ਭਾਈ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ। ਨਾਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮ...
Sep 30,2023 Hukamnama Sahib 30.09.2023 30:19
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥ ਨੋਟ: ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫ਼ਜ਼ 'ਨਾਨਕ' ਨਹੀਂ...
Sep 29,2023 Hukamnama Sahib 29.09.2023 7:19
ਰਾਮਕਲੀ ਮਹਲਾ ੪ ॥ ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡ ਭਾਗ ਹਮਾਰੇ ॥੧॥ ਰਹਾਉ ॥ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ ਜੇ ਵਡ ਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ...
Sep 28,2023 Hukamnama Sahib 28.09.2023 20:51
ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋ...
Sep 27,2023 Hukamnama Sahib 27.09.2023 8:56
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸ...
Sep 26,2023 Hukamnama Sahib 26.09.2023 6:51
ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ...
Sep 25,2023 Hukamnama Sahib 24.09.2023 8:36
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣ...
Sep 24,2023 Hukamnama Sahib 24.09.2023 17:10
The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹ...
Sep 23,2023 Hukamnama Sahib 23.09.2023 4:29
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾ...
Sep 22,2023 Hukamnama Sahib 22.09.2023 5:04
ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥ ਅਰਥ: ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮ...
Sep 21,2023 Hukamnama Sahib 21.09.2023 6:50
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ...
Sep 20,2023 Hukamnama Sahib 20.09.2023 5:10
ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇ...
Sep 19,2023 Hukamnama Sahib 19.09.2023 8:50
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾ...
Sangrand Hukamnama Sahib 17.09.2023 5:30
ਅਸੁਨਿ ਪ੍ਰੇਮ ਉਮਾਹੜਾ ਕਿਉ ਮਿਲੀਐ ਹਰਿ ਜਾਇ ॥ ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ ॥ ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ ॥ ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ ॥ ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ ॥ ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ ॥ ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਨ ਜਾਇ ॥ ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ ॥ ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥ ਅਰਥ: ਹੇ ਮਾਂ! (ਭਾਦਰੋਂ ਦੇ ਘੁੰਮੇ ਤ...
Sep 17,2023 Hukamnama Sahib 17.09.2023 12:06
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕ...
Sep 15,2023 Hukamnama Sahib 14.09.2023 8:22
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ...
Sep 14,2023 Hukamnama Sahib 14.09.2023 3:31
ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ ਰਾਮਕਲੀ ਮਹਲਾ ੫ ॥ ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌ...
Sep 13,2023 Hukamnama Sahib 12.09.2023 7:50
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀ...
Sep 12,2023 Hukamnama Sahib 12.09.2023 6:51
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ...
Similar podcasts
Replaio is not a podcast publisher; show names, artwork and audio belong to their authors and are distributed through public RSS feeds.