Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
April 06 | 2026 | Hukamnama Sahib | ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ 06.04.2026 7:20
ਸਲੋਕ ਮਃ ੩ ॥ ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ਮਃ ੩ ॥ ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ਪਉੜੀ ॥ ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥ ਪਿਛਲੇ ਗੁਨਹ ਸਤਿਗੁ...
April 05 | 2026 | Hukamnama Sahib | ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ 05.04.2026 4:27
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...
April 03 | 2026 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ 03.04.2026 10:55
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...
April 02 | 2026 | Hukamnama Sahib | ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ 02.04.2026 6:17
RAAG SORAT’H, THE WORD OF DEVOTEE KABEER JEE, FIRST HOUSE:ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ਅਰਥ: ਹੇ ਸੰਤ ਜਨੋ! ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸ...
April 01 | 2026 | Hukamnama Sshib | ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ 01.04.2026 5:05
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ...
March 31 | 2026 | Hukamnama Sahib | Give me a message from my Beloved — tell me,tell me! I am wonder 31.03.2026 4:10
ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ ਲੇਪੁ ਨਹੀ ਅਲਪਹੀਅਉ ॥ ਨਾਨਕੁ ਕਹਤ ਸੁਨਹੁ ਰੇ ਲੋਗਾ ਸੰਤ ਰਸਨ ਕੋ ਬਸਹੀਅਉ ॥੨॥੧॥੨॥ਅਰਥ: ਹੇ ਸੁਹਾਗਵਤੀ ਸਹੇਲੀਹੋ! ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ...
March 30 | Hukamnama Sahib | Awareness of the Shabad and the Teachings is my horn; the people hear 30.03.2026 7:15
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infuse...
March 29 | 2026 | Hukamnama Sahib | The Dear Lord protects His humble devotees; throughout the ages, 29.03.2026 9:42
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ...
March 27 | 2026 | Hukamnama Sahib | Love of the enticing Beloved Lord is the most glorious love. 28.03.2026 5:56
ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨ...
March 26 | 2026 | Hukamnama Sahib | He is truly blind, who follows the way shown by the blind man. 27.03.2026 7:39
ਸਲੋਕ ਮਃ ੨ ॥ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ ਕੋਇ ॥ ਜਿਥੈ ਸੁ ਵਸਤੁ ਨ ਜਾਪਈ ਆਪੇ ਵਰਤਉ ਜਾਣਿ ॥ ਨਾਨਕ ਗਾਹਕੁ ਕਿਉ ਲਏ ਸਕੈ ਨ ਵਸਤੁ ਪਛਾਣਿ ॥੨॥ ਮਃ ੨ ॥ ਸੋ ਕਿਉ ਅੰਧਾ ਆਖੀਐ ਜਿ ਹੁਕਮਹੁ ਅੰਧਾ ਹੋਇ ॥ ਨਾਨਕ ਹੁਕਮੁ ਨ ਬੁਝਈ ਅੰਧਾ ਕਹੀਐ ਸੋਇ ॥੩॥ ਪਉੜੀ ॥ ਕਾ...
March 25 | 2026 | Hukamnama Sahib | TILANG, SECOND HOUSE, FIFTH MEHL:There is no other than You, 25.03.2026 5:55
ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾ...
March 24 | 2026 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ 23.03.2026 3:52
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ...
March 23 | 2026 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ 23.03.2026 17:31
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮ...
March 22 | 2026 | Hukamnama Sahib | ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ 22.03.2026 5:00
ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗ...
March 21 | 2026 | Hukamnama Sahib | God) has given many men silk clothes (to drink) and comfortable 21.03.2026 8:52
ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮ...
March 20 | 2036 | SHALOK:The Merciful Lord is the Savior of the Saints; their only support is 20.03.2026 1:14
SHALOK:The Merciful Lord is the Savior of the Saints; their only support is to sing the Kirtan of the Lord’s Praises.
March 18 | 2026 | Great men speak the teachings by relating them to individual situations, 20.03.2026 11:54
ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ...
March 19 | 2026 | Hukamnama Sahib | When the Diamond of the Lord pierces the diamond of my mind, the fickle mind waving in the wind is easily absorbed into Him. 19.03.2026 4:50
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬਗੁਰ ਗਮ ਦੀਆ ਦਿਖਾਈ ॥੨॥੧॥੩੧॥ ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ...
March 17 | 2026 | Hukamnama Sahib | ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ 17.03.2026 15:22
ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚ...
March 16 | 2026 | Hukamnama Sahib | ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 16.03.2026 4:08
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥SORAT’H, FIFTH MEHL: ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ...
March 13 | 2026 |Hukamnama| ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 15.03.2026 5:14
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤ...
March 15 | 2026 | Hukamnama Sahib | ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ 15.03.2026 6:58
ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮ...
ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ Happy new year of the Sikhs 14.03.2026 11:06
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜ...
March 14 | 2026 | Hukamnama Sahib | ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ 14.03.2026 5:14
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤ...
March 12 | 2026 | Hukamnama Sahib | ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ 12.03.2026 8:24
ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ ਅਰਥ: ਦੁਨੀਆ ਤ੍ਰਿਸ਼ਨਾ ਦੀ ਸਾੜੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਡ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ! ਜਦ ਤਕ ਗੁਰੂ ਦੇ ਸ਼ਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ...
Similar podcasts
Replaio is not a podcast publisher; show names, artwork and audio belong to their authors and are distributed through public RSS feeds.