Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

Sep 11,2023 Hukamnama Sahib 11.09.2023

ਸਲੋਕੁ ਮਃ ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਅਰਥ: ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ। ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ...

Sep 10,2023 Hukamnama Sahib 10.09.2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...

Sep 09,2023 Hukamnama Sahib 09.09.2023

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥ ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉ...

Sep 08,2023 Hukamnama Sahib 08.09.2023

RAAG SORAT’H, THE WORD OF DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮ...

Sep 07,2023 Hukamnama Sahib 07.09.2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨ...

Sep 06,2023 Hukamnama Sahib 06.09.2023

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ...

Sep 05,2023 Hukamnama Sahib 05.09.2023

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਅਰਥ: ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਓਇ ਨ ਆਖੀਅਹਿ ਭ...

Sep 04,2023 Hukamnama Sahib 04.09.2023

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁ...

Sep 03,2023 Hukamnama Sahib 02.09.2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...

Sep 02,2023 Hukamnama Sahib 02.09.2023

ਰਾਮਕਲੀ ਮਹਲਾ ੫ ॥ ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ ਗੁਰ ਬਚਨੀ ਸਮਸਰਿ ਸੁਖ ਦੂਖ ॥ ਕਦੇ ਨ ਬਿਆਪੈ ਤ੍ਰਿਸਨਾ ਭੂਖ ॥ ਮਨਿ ਸੰਤੋਖੁ ਸਬਦਿ ਗੁਰ ਰਾਜੇ ॥ ਜਪਿ ਗੋਬਿੰਦ...

Sep 01,2023 Hukamnama Sahib 01.09.2023

ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ...

Aug 31,2023 Hukamnama Sahib 31.08.2023

ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ...

Aug 30,2023 Hukamnama Sahib 30.08.2023

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮ...

Aug 29,2023 Hukamnama Sahib 29.08.2023

ਧਨਾਸਰੀ ਮਹਲਾ ੫॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮੑਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮੑ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮੑਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮੑ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ...

Aug 28,2023 Hukamnama Sahib 28.08.2023

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬ...

Aug 27,2023 Hukamnama Sahib 27.08.2023

ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥ Sunday, e11th Bhaadon (Samvat 555 Nanakshahi)(Page: 483) ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਜਦੋਂ (ਜੀਵ-) ਹੀਰਾ...

Aug 26,2023 Hukamnama Sahib 26.08.2023

ਆਸਾ ॥ ਕਾਹੂ ਦੀਨ੍ਹ੍ਹੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮ੍ਹ੍ਹਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾ...

Aug 25,2023 Hukamnama Sahib 25.08.2023

August 25, 2023, Friday 05:00 AM. IST] ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰ...

Aug 24,2023 Hukamnama Sahib 24.08.2023

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ...

Aug 23,2023 Hukamnama Sahib 23.08.2023

[August 23, 2023, Wednesday 05:00 AM. IST] ਸਲੋਕੁ ਮਃ ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨੑ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ...

Aug 22,2023 Hukamnama Sahib 21.08.2023

ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ...

Aug 21,2023 Hukamnama Sahib 20.08.2023

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍...

Aug 20,2023 Hukamnama Sahib 20.08.2023

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾ...

Aug 19,2023 Hukamnama Sahib 20.08.2023

ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ ਸਬਦਿ...

Aug 18,2023 Hukamnama Sahib 18.08.2023

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.