Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

Sangrand Hukamnama Sahib 17.08.2023

ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥  ਅਰਥ:  (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁ...

Aug 17,2023 Hukamnama Sahib 17.08.2023

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰ...

Aug 16,2023 Hukamnama Sahib 16.08.2023

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

Aug 15 2023 Hukamnama Sahib 15.08.2023

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥ ਸੰਤਹੁ ਰਾਮਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥੧॥ ਰਹਾਉ ॥ ਜੈ ਜੈ ਕਾਰੁ ਜਗੁ ਗਾਵੈ ॥ ਮਨ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥੨॥ ਸੰਤ ਸਰੋਵਰ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥੩॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬ...

Aug 14,2023 Hukamnama Sahib 14.08.2023

ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥ ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥ ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥ ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥ ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥ ਮਸਤਕੁ ਕਾਟਿ ਦੇਉ ਚ...

Aug 13,2023 Hukamnama Sahib 13.08.2023

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥ ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥ ਬਾਵਲਿ ਹੋਈ ਸੋ ਸਹੁ ਲੋਰਉ ॥ ਤੈ ਸਹਿ ਮਨ ਮਹਿ ਕੀਆ ਰੋਸੁ ॥ ਮੁਝੁ ਅਵਗਨ ਸਹ ਨਾਹੀ ਦੋਸੁ ॥੧॥ ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥ ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥ ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥ ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥ ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥ ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥ ਵਿਧਣ ਖੂਹੀ ਮੁੰਧ ਇਕੇਲੀ ॥ ਨਾ ਕੋ ਸਾਥੀ ਨਾ ਕੋ ਬੇਲੀ ॥ ਕਰਿ ਕਿਰਪਾ ਪ੍...

Aug 12,2023 Hukamnama Sshib 12.08.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

Aug 11,2023 Hukamnama Sahib 11.08.2023

ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ...

Aug 10,2023 Hukamnama Sahib 10.08.2023

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸ...

Aug 09,2023 Hukamnama Sahib 08.08.2023

ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਅਰਥ: ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬ...

Aug 07,2023 Hukamnama Sahib 06.08.2023

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩...

Aug 06,2023 Hukamnama Sahib 06.08.2023

The daily Hukamnama Sahib from Sri Darbar Sahib Amritsar including Translation in Punjabi and English audio ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਟੋਡੀ ਮਹਲਾ ੪ ਘਰੁ ੧ ॥ ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ...

Aug 05,2023 Hukamnama Sahib 05.08.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

Aug 04,2023 Hukamnama Sahib 04.08.2023

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਅਰਥ: (ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ।...

Aug 03,2023 Hukamnama Sahib 03.08.2023

ਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ...

Aug 02,2023 Hukamnama Sahib 02.08.2023

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...

Aug 01,2023 Hukamnama Sahib 01.08.2023

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁ...

July 31,2023 Hukamnama Sahib 30.07.2023

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨ...

July 30,2023 Hukamnama Sahib 30.07.2023

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ...

July 29,2023 Hukamnama Sahib 29.07.2023

SORAT’H, THIRD MEHL FIRST HOUSE, TI-TUKAS: ONE UNIVERSAL CREATOR GOD. BY THE GRACE OF THE TRUE GURU: You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. ||...

July 28,2023 Hukamnama Sahib 28.07.2023

ਵਡਹੰਸੁ ਮਹਲਾ ੧ ਘਰੁ ੨ ॥ ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ ॥ ਅਰਥ: ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸ...

July 27,2023 Hukamnama Sahib 27.07.2023

The daily Hukamnama Sahib from Sri Darbar Sahib Amritsar including Translation in Punjabi and English audio ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪ...

July 26,2023 Hukamnama Sahib 26.07.2023

WADAHANS, THIRD MEHL: O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincarnation again, and he is emancipated in the end; as Gurmukh, he obtains glorious greatness. Imbued with love for...

July 25,2023 Hukamnama Sahib 25.07.2023

Hukamnama Sahib July 25,2023 @GS JHAMPUR ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥ ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰ...

July 24,2023 Hukamnama Sahib 24.07.2023

ਦੇਵਗੰਧਾਰੀ ੫ ॥ ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨ ਜੋਨੀ ਧਾਵੈ ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦ੍ਰਿਸਟੀ ਆਵੈ ॥ ਨਰਕ ਰੋਗ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ ॥੨॥੧੪॥ ਅਰਥ: ਹੇ ਮਾਂ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.