Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

July 23,2023 Hukamnama Sahib 23.07.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

July 22,2023 Hukamnama Sahib 22.07.2023

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮ...

July 21,2023 Hukamnama Sahib 21.07.2023

ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾ...

July 20,2023 Hukamnama Sahib 20.07.2023

ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆ...

July 19,2023 Hukamnama Sahib 19.07.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

July 18,2023 Hukamnama Sahib 18.07.2023

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍...

Sangrand hukamnama Sahib 17.07.2023

ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਅਰਥ: ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸ...

July 17,2023 Hukamnama Sahib 17.07.2023

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟ...

July 16,2023 Hukamnama Sahib 16.07.2023

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

July 15,2023 Hukamnama Sahib 15.07.2023

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁ...

July 14,2023 Hukamnama Sahib 14.07.2023

ਗੂਜਰੀ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥ ਗੋਵਿੰਦ ਤੁਝ ਬਿਨੁ ਅਵਰੁ ਨ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧਸੰਗੇ ਦੁਰਮਤਿ ਬੁਧਿ ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥ ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥੩॥ ਚਰਣ ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ...

July 13,2023 Hukamnama Sahib 13.07.2023

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ...

July 12,2023 Hukamnama Sahib 11.07.2023

ਦੇਵਗੰਧਾਰੀ ਮਹਲਾ ੫ ॥ ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥ Dayv-Gandhaaree, Fifth Mehl: Offer your prayer to your Lord. You shall obtain the four blessings, and the treasure...

July 11,2023 Hukamnama Sahib 11.07.2023

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ...

July 10,2023 hukamnama Sahib 09.07.2023

ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...

July 09,2023 Hukamnama Sahib 09.07.2023

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪ...

July 07,2023 Hukamnama Sahib 07.07.2023

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥

July 06,2023 Hukamnama Sahib 06.07.2023

ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰ...

July 04,2023 Hukamnama Sahib 04.07.2023

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚ...

July 03,2023 Hukamnama Sahib 03.07.2023

ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ...

July 02,2023 Hukamnama Sahib 02.07.2023

ਵਡਹੰਸੁ ਮਹਲਾ ੪ ਘੋੜੀਆ ੴ ਸਤਿਗੁਰ ਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ...

July01,2023 Hukamnama Sahib 01.07.2023

The daily Hukamnama sahib from Sri Darbar Sahib Amritsar including Punjabi and English translation audio ਸੋਰਿਠ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥...

June 30,2023 Hukamnama Sahib 29.06.2023

ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੈ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥੧॥ ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥ ਜੋ ਭਾਵੈ ਸੋ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ ਨਿਹਾਲਿ ਮਨ ਮੇਰੇ ਅੰਤਰਿ ਹਰਿ ਨਾਮੁ...

June 29,2023 Hukamnama Sahib 29.06.2023

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥

June 28,2023 Hukamnama Sahib 28.06.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.