Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Author

Gurjit Singh JHAMPUR

Category

Religion

Podcast website

anchor.fm

Latest episode

Jul 11, 2026

Where to listen?

Podcasts in the app Replaio Radio Coming soon

Podcasts are coming to the app soon. Install now and be the first to see a whole new take on podcasts

Get it on Google Play Install for free Android 5M+ downloads · 4.8 rating iOS soon

Episodes

June 01,2023 Hukamnama Sahib 01.06.2023

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥ ਅਰਥ: ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ...

May 31,2023 Hukamnama Sahib 31.05.2023

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕ...

May 30,2023 Hukamnama Sahib 29.05.2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...

May 29,2023 Hukamnama Sahib 29.05.2023

RAAG DHANAASAREE, THE WORD OF DEVOTEE KABEER JEE: ONE UNIVERSAL CREATOR GOD. BY THE GRACE OF THE TRUE GURU: ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥...

May 28,2023 Hukamnama Sahib 28.05.2023

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ...

May 27,2023 Hukamnama Sahib 26.05.2023

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹ...

May 26,2023 Hukamnama Sahib 26.05.2023

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹ...

May 25,2023 Hukamnama Sahib 25.05.2023

ਵਡਹੰਸੁ ਮਹਲਾ ੫ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ ਮਰੈ ਨ ਕਬਹੂ ਛੀਜੈ ॥੧॥ ਵਡਭਾਗੀ ਗੁਰੁ ਪੂਰਾ ਪਾਈਐ ॥ ਗੁਰ ਕਿਰਪਾ ਤੇ ਪ੍ਰਭੂ ਧਿਆਈਐ ॥੧॥ ਰਹਾਉ ॥ ਰਤਨ ਜਵਾਹਰ ਹਰਿ ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥੨॥ ਜਤ ਕਤ ਪੇਖਉ ਸਾਧੂ ਸਰਣਾ ॥ ਹਰਿ ਗੁਣ ਗਾਇ ਨਿਰਮਲ ਮਨੁ ਕਰਣਾ ॥੩॥ ਘਟ ਘਟ ਅੰਤਰਿ ਮੇਰਾ ਸੁਆਮੀ ਵੂਠਾ ॥ ਨਾਨਕ ਨਾਮੁ ਪਾਇਆ ਪ੍ਰਭੁ ਤੂਠਾ ॥੪॥੬॥ ਅਰਥ: ਹੇ ਭਾਈ! ਪੂਰਾ ਗੁਰੂ ਵੱਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ...

May 23,2023 Hukamnama Sahib 23.05.2023

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿ...

May 21,2023 Hukamnama Sahib 21.05.2023

ਬਿਲਾਵਲੁ ਮਹਲਾ ੫ ॥ ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ...

May 20,2023 Hukamnama Sahib 20.05.2023

ਆਸਾ ॥ ਜਬ ਲਗੁ ਤੇਲੁ ਦੀਵੇ ਮੁਖਿ ਬਾਤੀ ਤਬ ਸੂਝੈ ਸਭੁ ਕੋਈ ॥ ਤੇਲ ਜਲੇ ਬਾਤੀ ਠਹਰਾਨੀ ਸੂੰਨਾ ਮੰਦਰੁ ਹੋਈ ॥੧॥ ਰੇ ਬਉਰੇ ਤੁਹਿ ਘਰੀ ਨ ਰਾਖੈ ਕੋਈ ॥ ਤੂੰ ਰਾਮ ਨਾਮੁ ਜਪਿ ਸੋਈ ॥੧॥ ਰਹਾਉ ॥ ਕਾ ਕੀ ਮਾਤ ਪਿਤਾ ਕਹੁ ਕਾ ਕੋ ਕਵਨ ਪੁਰਖ ਕੀ ਜੋਈ ॥ ਘਟ ਫੂਟੇ ਕੋਊ ਬਾਤ ਨ ਪੂਛੈ ਕਾਢਹੁ ਕਾਢਹੁ ਹੋਈ ॥੨॥ ਦੇਹੁਰੀ ਬੈਠੀ ਮਾਤਾ ਰੋਵੈ ਖਟੀਆ ਲੇ ਗਏ ਭਾਈ ॥ ਲਟ ਛਿਟਕਾਏ ਤਿਰੀਆ ਰੋਵੈ ਹੰਸੁ ਇਕੇਲਾ ਜਾਈ ॥੩॥ ਕਹਤ ਕਬੀਰ ਸੁਨਹੁ ਰੇ ਸੰਤਹੁ ਭੈ ਸਾਗਰ ਕੈ ਤਾਈ ॥ ਇਸੁ ਬੰਦੇ ਸਿਰਿ ਜੁਲਮੁ ਹੋਤ ਹੈ ਜਮੁ ਨਹੀ ਹਟੈ ਗੁ...

May 19,2023 Hukamnama Sahib 19.05.2023

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ: ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ...

May 16,2023 Hukamnama Sahib 18.05.2023

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍...

May 18,2023 Hukamnama Sahib 18.05.2023

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥  ਅਰਥ...

May 16,2023 Hukamnama Sahib 18.05.2023

   ਧਨਾਸਰੀ ਛੰਤ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥  ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮ੍ਹ੍ਹਾਰੀ ਜਾ ਨ...

May 17,2023 Hukamnama Sahib 17.05.2023

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ ਅਰਥ: ਦੁ...

Sangrand May 15 Hukamnama Sahib 15.05.2023

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ ਮਾਣਕ ਮੋਤੀ ਨਾਮੁ ਪ੍ਰਭ ਉਨ ਲਗੈ ਨਾਹੀ ਸੰਨਿ ॥ ਰੰਗ ਸਭੇ ਨਾਰਾਇਣੈ ਜੇਤੇ ਮਨਿ ਭਾਵੰਨਿ ॥ ਜੋ ਹਰਿ ਲੋੜੇ ਸੋ ਕਰੇ ਸੋਈ ਜੀਅ ਕਰੰਨਿ ॥ ਜੋ ਪ੍ਰਭਿ ਕੀਤੇ ਆਪਣੇ ਸੇਈ ਕਹੀਅਹਿ ਧੰਨਿ ॥ ਆਪਣ ਲੀਆ ਜੇ ਮਿਲੈ ਵਿਛੁੜਿ ਕਿਉ ਰੋਵੰਨਿ ॥ ਸਾਧੂ ਸੰਗੁ ਪਰਾਪਤੇ ਨਾਨਕ ਰੰਗ ਮਾਣੰਨਿ ॥ ਹਰਿ ਜੇਠੁ ਰੰਗੀਲਾ ਤਿਸੁ ਧਣੀ ਜਿਸ ਕੈ ਭਾਗੁ ਮਥੰਨਿ ॥੪॥  ਅਰਥ: ਜਿਸ...

May 14,2023 Hukamnama Sahib 13.05.2023

ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ...

May 13,2023 Hukamnama Sahib 13.05.2023

ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥...

May 12,2023 Hukamnama Sahib 12.05.2023

The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧ...

May 11,2023 Hukamnama Sahib 11.05.2023

DHANAASAREE, FIRST MEHL: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command...

May 10, 2023 Hukamnama Sahib 10.05.2023

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦ...

May 09,2023 Hukamnama Sahib 08.05.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

May 08,2023 Hukamnama Sahib 08.05.2023

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ...

May 07,2023 Hukamnama Sahib 07.05.2023

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

Listen to the Blessed Day podcast in Replaio

Radio and podcasts in one app - free, with no sign-up. Install today and do not miss the launch

Get it on Google Play

Replaio is not a podcast publisher; show names, artwork and audio belong to their authors and are distributed through public RSS feeds.