Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
May 06,2023 Hukamnama Sahib 06.05.2023 15:19
ਸੂਹੀ ਮਹਲਾ ੫ ॥ ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥ ਅਰਥ: ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਮਨੁੱਖਾਂ ਨੇ) ਸਭ ਤੋਂ ਵੱਡੇ ਗੋਬਿੰਦ ਦਾ ਨਾਮ ਜਪਦਿਆਂ ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਹਨਾ...
May 05,2023 Hukamnama r 05.05.2023 5:14
ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟ...
May 04,2023 Hukamnama Sahib 04.05.2023 6:30
ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿ...
May 03,2023 Hukamnama Sahib 03.05.2023 3:01
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ...
May 02,2023 Hukamnama Sahib 01.05.2023 10:57
ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ...
April 30,2023 Hukamnama Sahib 30.04.2023 7:29
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥ ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਊ ਨ ਬਿਸਰਿਓ ਪਾਨੀ ॥੨॥ ਆਪਨ ਬਾਪੈ ਨਾਹੀ ਕਿਸੀ ਕੋ ਭਾਵਨ ਕੋ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ ਭਗਤ ਨਹੀ ਸੰਤਾਪਾ ॥੩॥ ਕਹਿ ਰਵਿਦਾਸ ਭਗਤਿ ਇਕ ਬਾਢੀ...
April 29,2023 Hukamnama Sahib 29.04.2023 6:51
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ...
April 28,2023 Hukamnama Sahib 28.04.2023 20:51
April 28,2023 Hukamnama Sahib ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਅਰਥ: (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵ...
April 27,2023 Hukamnama Sahib 27.04.2023 14:29
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਅਰਥ: ਸਲੋਕੁ। ਹੇ ਨਾਨਕ! ਆਖ-) ਹੇ ਪ੍ਰਭੂ! ਮੈਂ ਤੇ...
April 26,2023 Hukamnama Sahib 26.04.2023 11:25
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾ...
April 25,2023 Hukamnama Sahib 25.04.2023 7:53
The daily Hukamnama sahib from Sri Darbar Sahib Amritsar including Punjabi and English translation audio ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾ...
April 24 2023 Hukamnama Sahib 23.04.2023 7:58
The daily Hukamnama sahib from Sri Darbar Sahib Amritsar including Punjabi and English translation audio ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ...
April 23,2023 Hukamnama Sahib 22.04.2023 15:22
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...
April 22,2023 Hukamnama Sahib 22.04.2023 7:56
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ...
April 21,2023 Hukamnama Sahib 21.04.2023 7:56
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕ...
April 20,2023 Hukamnama Sahib 20.04.2023 12:00
ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ...
April 19,2023 Hukamnama Sahib 18.04.2023 4:59
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅ...
April 18,2023 Hukamnama Sahib 18.04.2023 7:26
ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹ...
April 17,2023 Hukamnama Sahib 16.04.2023 6:57
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...
April 15,2023 Hukamnama Sahib 15.04.2023 7:50
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀ...
April 14,2023 Hukamnama Sahib 13.04.2023 8:07
The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ...
April 13,2023 Hukamnama Sahib 13.04.2023 21:44
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪ...
April 12,2023 Hukamnama Sahib 12.04.2023 14:54
ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੋ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੋ ॥੧॥ ਅਰਥ: ਹੇ ਮੇਰੇ ਮਨ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ ਵਿਚ ਤੂੰ (ਸਦਾ) ਟਿਕਿਆ ਰਹੁ। ਹੇ ਮਨ! ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੇ ਤਾਲਾਬ ਵਿਚ ਇਸ਼ਨਾਨ ਕਰਿਆ ਕਰ...
April 11,2023 Hukamnama Sahib 11.04.2023 7:39
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਅਰਥ: ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ) , ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਅਰਥ: ਹੇ ਨਾਨਕ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀ...
April 09,2023 Hukamnama Sahib 09.04.2023 6:40
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ...
Similar podcasts
Replaio is not a podcast publisher; show names, artwork and audio belong to their authors and are distributed through public RSS feeds.