Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
April 08, 2023 Hukamnama Sahib 08.04.2023 9:19
The daily Hukamnama Sahib from Sri Darbar Sahib Amritsar including English and Punjabi translation audiooਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰ...
April 07,2023 Hukamnama Sahib 06.04.2023 7:13
ਸਲੋਕੁ ਮਃ ੪ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ...
April 06,2023 Hukamnama Sahib 05.04.2023 18:26
ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭ...
April 05,2023 Hukamnama Sahib 05.04.2023 8:51
The daily Hukamnama sahib from Sri Darbar Sahib Amritsar including Punjabi and English translation audio ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ...
April 04,2023 Hukamnama Sahib 04.04.2023 21:57
April 04,2023 Hukamnama Sahib ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ ਤਿਹੀ ਗੁਣੀ ਸੰਸਾਰੁ ਭ੍ਰਮਿ ਸੁ...
April 03,2023 Hukamnama Sahib 03.04.2023 8:11
ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪ...
April 02,2023 Hukamnama Sahib 02.04.2023 13:43
ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧ ੴ ਸਤਿਗੁਰ ਪ੍ਰਸਾਦਿ ॥ ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥...
April 01,2023 Hukamnama Sahib 01.04.2023 25:07
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ੴ ਸਤਿਗੁਰ ਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥ ਹਿਰਦੈ...
March 31,2023 Hukamnama Sahib 31.03.2023 12:43
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ...
March 30,2023 Hukamnama Sahib 30.03.2023 8:50
ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾ...
March 28,2023 Hukamnama Sahib 28.03.2023 18:41
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗ...
March 27,2023 Hukamnama Sahib 27.03.2023 3:58
ਟੋਡੀ ਮਹਲਾ ੫ ॥ ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਅਰਥ: ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ (ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਹੋ ਜਾ...
March 26,2023 Hukamnama Sahib 26.03.2023 10:42
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ...
March 25,2023 Hukamnama SAHIB 25.03.2023 15:22
ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰ...
March 24,2023 Hukamnama Sahib 24.03.2023 5:02
SORAT’H, FIFTH MEHL: I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. || 1 || I have been saved, in the True Guru’s Sanctuary; service to Him does not go in vain. || 1 || Pause || There is peace within the home of one’s heart, and there is peace outside as well, when...
March 23,2023 Hukamnama Sahib 23.03.2023 8:36
The daily Hukamnama Sahib from Sri Darbari Sahib Amritsar including English and Punjabi translation audio ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥...
March 22,2023 Hukamnama Sahib 22.03.2023 3:54
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮ...
March 21,2023 Hukamnama Sahib 21.03.2023 4:49
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥ ਅਰਥ: ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂ...
March 20,2023 Hukamnama Sahib 20.03.2023 6:59
ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ...
March 19,2023 Hukamnama Sahib 19.03.2023 17:31
DHANAASAREE, FIRST MEHL: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command...
March 18,2023 Hukamnama Sahib 18.03.2023 9:26
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕ...
March 17,2023 Hukamnama Sahib 16.03.2023 6:51
The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ...
March 16,2023 Hukamnama Sahib 16.03.2023 21:46
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗ...
March 15,2023 Hukamnama Sahib 15.03.2023 9:47
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...
Happy New year Nanakshahi sangrand 14.03.2023 11:08
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਕਿਰਤਿ ਕਰਮ ਕੇ ਵੀਛੁੜੇ ਕਰਿ ਕਿਰਪਾ ਮੇਲਹੁ ਰਾਮ ॥ ਚਾਰਿ ਕੁੰਟ ਦਹ ਦਿਸ ਭ੍ਰਮੇ ਥਕਿ ਆਏ ਪ੍ਰਭ ਕੀ ਸਾਮ ॥ ਧੇਨੁ ਦੁਧੈ ਤੇ ਬਾਹਰੀ ਕਿਤੈ ਨ ਆਵੈ ਕਾਮ ॥ ਜਲ ਬਿਨੁ ਸਾਖ ਕੁਮਲਾਵਤੀ ਉਪਜਹਿ ਨਾਹੀ ਦਾਮ ॥ ਹਰਿ ਨਾਹ ਨ ਮਿਲੀਐ ਸਾਜਨੈ ਕਤ ਪਾਈਐ ਬਿਸਰਾਮ ॥ ਜਿਤੁ ਘਰਿ ਹਰਿ ਕੰਤੁ ਨ ਪ੍ਰਗਟਈ ਭਠਿ ਨਗਰ ਸੇ ਗ੍ਰਾਮ ॥ ਸ੍ਰਬ ਸੀਗਾਰ ਤੰਬੋਲ ਰਸ ਸਣੁ ਦੇਹੀ ਸਭ ਖਾਮ ॥ ਪ੍ਰਭ ਸੁਆਮੀ ਕੰਤ ਵਿਹੂਣੀਆ ਮੀਤ ਸਜਣ ਸਭਿ ਜਾਮ ॥ ਨਾਨਕ ਕੀ ਬੇਨੰਤੀਆ ਕਰਿ ਕਿਰਪਾ ਦੀਜ...
Similar podcasts
Replaio is not a podcast publisher; show names, artwork and audio belong to their authors and are distributed through public RSS feeds.