Gurjit Singh JHAMPUR
Blessed Day
Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Hukamnama Sahib Sep 3,2021 03.09.2021 5:33
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. Hukamnama Sahib Sep 3,2021 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ...
Hukamnama Sahib Sep 2,2021 Evening 02.09.2021 8:02
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁ...
Hukamnama Sahib Sep 2,2021 02.09.2021 6:09
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ...
Hukamnama Sahib Sep 1,2021 01.09.2021 6:54
The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ...
Hukamnama Sahib Aug 31,2021 31.08.2021 21:16
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio+Shabad
Hukamnama Sahib Aug 30,2021 30.08.2021 38:45
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ...
Hukamnama Sahib Aug 29,2021 29.08.2021 3:47
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਸੂਹੀ ਮਹਲਾ ੫ ॥ ਅੰਮ੍ਰਿਤ ਬਚਨ ਸਾਧ ਕੀ ਬਾਣੀ ॥ ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ ਮੁਖਿ ਮਸਤਕਿ ਲਾਈ ॥ ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥ ਅਰਥ: ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵ...
Hukamnama Sahib Aug 28,2021 28.08.2021 8:23
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ...
Hukamnama Sahib Aug 27,2021 27.08.2021 10:39
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗ...
Hukamnama Sahib Aug 26,2021 25.08.2021 11:55
The daily Hukamnama Sahib from Sri DARBAR SAHIB AMRITSAR INCLUDING translations in PUNJABI and English audio ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰ...
Hukamnama Sahib Aug 25,2021 24.08.2021 7:24
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤ...
Hukamnama Sahib Aug 24,2021 24.08.2021 6:54
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio. RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊ...
Hukamnama Sahib Aug 23,2021 23.08.2021 18:54
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ...
Hukamnama Sahib Aug 22,2021 22.08.2021 15:58
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ...
Hukamnama Sahib Aug 21,2021 21.08.2021 22:49
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ...
Hukamnama Sahib Aug 20,2021 19.08.2021 8:24
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸ...
Hukamnama Sahib Aug 19,2021 19.08.2021 8:21
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪ...
Hukamnama Sahib Aug 18,2021 18.08.2021 6:55
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH 6ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥...
Hukamnama Sahib Aug 17,2021 ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ 17.08.2021 11:27
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ...
Sangrand Hukamnama Sahib 16.08.2021 6:28
The sangrand Hukamnama Sahib from Sri DARBAR SAHIB AMRITSAR INCLUDING translations in PUNJABI and English audioਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ...
Hukamnama Sahib Aug 16,2021 16.08.2021 7:43
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ...
Hukamnama Sahib Aug 15,2021 15.08.2021 5:12
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audio.ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂ...
Hukamnama Sahib Aug 14,2021 14.08.2021 11:27
The daily Hukamnama Sahib from Sri DARBAR SAHIB AMRITSAR INCLUDING translations in PUNJABI AND ENGLISH audioਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥...
Hukamnama Sahib Aug 13,2021 13.08.2021 8:02
The daily Hukamnama Sahib from Sri DARBAR SAHIB AMRITSAR INCLUDING translations in PUNJABI and English audio.ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍...
Hukamnama Sahib Aug 12,2021 12.08.2021 5:14
The daily Hukamnama Sahib from Sri DARBAR SAHIB AMRITSAR INCLUDING translations in PUNJABI and Englishਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁ...
Similar podcasts
Replaio is not a podcast publisher; show names, artwork and audio belong to their authors and are distributed through public RSS feeds.