Daily Hukamnama in Gurmukhi
Daily Hukamnama from Harimandir Sahib (The Golden Temple), Amritsar India.
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
ਸ਼ਨਿਚਰਵਾਰ, ੨੭ ਹਾੜ (ਸੰਮਤ ੫੫੮ ਨਾਨਕਸ਼ਾਹੀ) 11.07.2026
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ Hukamnama from SikhNet.com
ਸ਼ੁੱਕਰਵਾਰ, ੨੬ ਹਾੜ (ਸੰਮਤ ੫੫੮ ਨਾਨਕਸ਼ਾਹੀ) 10.07.2026
ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ Hukamnama from SikhNet.com
ਵੀਰਵਾਰ, ੨੫ ਹਾੜ (ਸੰਮਤ ੫੫੮ ਨਾਨਕਸ਼ਾਹੀ) 09.07.2026
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨ...
ਬੁੱਧਵਾਰ, ੨੪ ਹਾੜ (ਸੰਮਤ ੫੫੮ ਨਾਨਕਸ਼ਾਹੀ) 08.07.2026
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥ Hukamnama from SikhNet.com
ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) 07.07.2026
ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ Hukamnama from SikhNet.com
ਸੋਮਵਾਰ, ੨੨ ਹਾੜ (ਸੰਮਤ ੫੫੮ ਨਾਨਕਸ਼ਾਹੀ) 06.07.2026
ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥ ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨ...
ਐਤਵਾਰ, ੨੧ ਹਾੜ (ਸੰਮਤ ੫੫੮ ਨਾਨਕਸ਼ਾਹੀ) 05.07.2026
ਧਨਾਸਰੀ ਮਹਲਾ ੩ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ ਪੂਰੈ ਸਤਿਗੁਰਿ ਦੀਆ ਦਿਖਾਇ ॥ ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥ ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥ ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥ ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥ ਅਵਗੁਣ ਕਾਟਿ ਗੁਣ ਰਿਦੈ ਸਮਾਇ ॥ ਪੂਰੇ ਗੁਰ ਕੈ ਸਹਜਿ ਸੁਭਾਇ ॥ ਪੂਰੇ ਗੁਰ ਕੀ ਸਾਚੀ ਬਾਣੀ ॥ ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥ ਏਕੁ ਅਚਰਜੁ ਜਨ ਦੇਖਹੁ ਭਾਈ ॥ ਦੁਬਿਧਾ ਮਾਰਿ ਹਰਿ ਮੰਨਿ ਵਸ...
ਸ਼ਨਿਚਰਵਾਰ, ੨੦ ਹਾੜ (ਸੰਮਤ ੫੫੮ ਨਾਨਕਸ਼ਾਹੀ) 04.07.2026
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥੨॥੫॥੬੯॥ Hukamnama from SikhNet.com
ਸ਼ੁੱਕਰਵਾਰ, ੧੯ ਹਾੜ (ਸੰਮਤ ੫੫੮ ਨਾਨਕਸ਼ਾਹੀ) 03.07.2026
ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥...
ਵੀਰਵਾਰ, ੧੮ ਹਾੜ (ਸੰਮਤ ੫੫੮ ਨਾਨਕਸ਼ਾਹੀ) 02.07.2026
ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪ...
Similar podcasts
Replaio is not a podcast publisher; show names, artwork and audio belong to their authors and are distributed through public RSS feeds.