SBS
SBS Examines ਪੰਜਾਬੀ ਵਿੱਚ
‘ਐਸ ਬੀ ਐਸ ਐਗਜ਼ਾਮਿਨਸ’ ਇੱਕ ਪੋਡਕਾਸਟ ਹੈ ਜੋ ਆਸਟ੍ਰੇਲੀਆ ਦੀ ਸਮਾਜਿਕ ਏਕਤਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਲਤ ਜਾਣਕਾਰੀਆਂ ਅਤੇ ਗਲਤ ਪ੍ਰਚਾਰ ਨੂੰ ਦੂਰ ਕਰਨ ਲਈ ਸਮਰਪਿਤ ਹੈ। ਹਰੇਕ ਭਾਗ ਸਰੋਤਿਆਂ ਨੂੰ ਨਾਜ਼ੁਕ ਮੁੱਦਿਆਂ ਉੱਤੇ ਸਪੱਸ਼ਟ ਸਮਝ ਪ੍ਰਦਾਨ ਕਰਦਾ ਹੈ ਤਾਂ ਜੋ ਉਹ ਵਧੇਰੇ ਸੂਚਿਤ ਅਤੇ ਇਕਜੁੱਟ ਸਮਾਜ ਨੂੰ ਉਤਸ਼ਾਹਿਤ ਕਰਨ ਦੇ ਸਮਰੱਥ ਹੋਣ। ਅੱਪਡੇਟ ਰਹਿਣ ਅਤੇ ਗੱਲਬਾਤ ਦਾ ਹਿੱਸਾ ਬਣਨ ਲਈ ਹੁਣੇ ਸਬਸਕ੍ਰਾਈਬ ਕਰੋ।
Where to listen?
Podcasts in the app Replaio Radio Coming soonPodcasts are coming to the app soon. Install now and be the first to see a whole new take on podcasts
Episodes
Is the cost of living affecting social cohesion? - SBS Examines: ਕੀ ਜੀਵਨ ਦੀ ਲਾਗਤ ਸਮਾਜਿਕ ਏਕਤਾ ਨੂੰ ਪ੍ਰਭਾਵਤ ਕਰ ਰਹੀ ਹੈ? 29.08.2024 5:51
According to recent research, the biggest concern facing Australians today is the economy, and it’s causing ruptures within our society. - ਹਾਲੀਆ ਖੋਜਾਂ ਦੇ ਅਨੁਸਾਰ ਅੱਜ ਆਸਟ੍ਰੇਲੀਆ ਦੇ ਲੋਕਾਂ ਦੀ ਸਭ ਤੋਂ ਵੱਡੀ ਚਿੰਤਾ ਆਰਥਿਕਤਾ ਹੈ ਅਤੇ ਇਹ ਸਾਡੇ ਸਮਾਜ ਵਿੱਚ ਵਿਗਾੜ ਦਾ ਕਾਰਨ ਵੀ ਬਣ ਰਹੀ ਹੈ।
Similar podcasts
Replaio is not a podcast publisher; show names, artwork and audio belong to their authors and are distributed through public RSS feeds.