Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Vizitează neapărat site-ul podcastului și susține-i creatorul: anchor.fm

Autor

Gurjit Singh JHAMPUR

Categorie

Religion

Site-ul podcastului

anchor.fm

Cel mai nou episod

11 iul. 2026

Unde asculți?

Podcasturi în aplicație Replaio Radio În curând

Podcasturile ajung în curând în aplicație. Instaleaz-o acum și fii primul care descoperă o abordare complet nouă a podcasturilor

Descarcă din Google Play Instalează gratuit Android aproape 10 mil. descărcări · nota 4,8 iOS în curând

Episoade

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ 28.10.2025

ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍...

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ 27.10.2025

 ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਅਰਥ: ਹੇ ਪ੍ਰਭੂ ਜੀ!...

DHANAASAREE, FIFTH MEHL:Body, mind, wealth and everything belong to Him; 26.10.2025

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ...

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ 24.10.2025

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥  ਅਰਥ: ਹੇ ਕਿਰਪਾਲ (ਪ੍ਰਭੂ) ! ਮੇਹਰ ਕਰ, ਤੇ ਤੂੰ ਆਪ ਹੀ ਮੈਨੂੰ ਬਖ਼ਸ਼ ਲੈ...

REHRAS SAHIB ( ਰਹਿਰਾਸ ਸਾਹਿਬ) 23.10.2025

The evening daily recitation of Sikh Gurbani called 'Rehras Sahib'. PRAISE OF WAHEGURU (GOD). It is required to every Sikh who is baptized [amritdhari] to recite or listen every evening. Thanks all those who listen daily . The Sikhs are ordered by Guru Gobind Singh ji to recite every morning these holy scripures. Especially thosew are Amritdhari Sikhs. Thanks for listening and supporting. The prov...

ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ 23.10.2025

ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਅਰਥ: ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈ...

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ 22.10.2025

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹ...

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ 21.10.2025

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰ...

JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; 20.10.2025

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ 18.10.2025

  ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ...

You are the Giver, O Lord, O Cherisher, my Master, my Husband Lord. 16.10.2025

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰ...

KATAK SANGRAND HUKAMNAMA 16.10.2025

THE HUKAMNAMA SAHIB SANGRAND.HUKAMNAMA SANGRANDਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ ॥ ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ ॥ ਵਿਚੁ ਨ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ ॥ ਕੀਤਾ ਕਿਛੂ ਨ ਹੋਵਈ ਲਿਖਿਆ ਧੁਰਿ ਸੰਜੋਗ ॥ ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ ॥ ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ ॥ ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥ ਅਰਥ: ਕੱਤਕ (ਦ...

O Lord! O Lord! The devotees take refuge in You, You preserve the honor of Your devotees. 15.10.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭ...

O brother! Whatever good or bad deeds you have done day and night, that has become a form of culture 15.10.2025

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਅਰਥ:  ਹੇ ਭਾਈ! ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰ ਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚ ਉੱਕਰਿਆ ਗਿਆ ਹੈ। ਹੇ ਭਾਈ! ਜਿਸ ਪਾਸੋਂ ਤੂੰ (ਆਪਣੇ ਕੀਤੇ ਕੰਮ) ਲੁਕਾਂਦਾ ਰਿਹਾ...

GUJRI, FIRST MEHL: O Dear One, I am not high or low or in the middle. I am the Lord’s slave, and I seek the Lord’s Sanctuary. 14.10.2025

  ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ...

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ 13.10.2025

ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰ...

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥  12.10.2025

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ।ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਅਰਥ: ਗੁਣਾਂ ਤੋਂ ਸੱਖਣਾ ਸਰੀਰ...

Ramkali Mahla 5 Ruti Saloku     Ekonkaar Satguru Prasad ॥ O Nanak! (Say – O brother!) Having saluted the Supreme Lord, I seek the dust of the feet of the saints 11.10.2025

ਰਾਮਕਲੀ ਮਹਲਾ ੫ ਰੁਤੀ ਸਲੋਕੁ     ੴ ਸਤਿਗੁਰ ਪ੍ਰਸਾਦਿ ॥ ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ ਛੰਤੁ ॥ ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ ਪੁੰਨ ਦਾਨ ਨ ਤੁਲਿ ਕਿ...

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥ 10.10.2025

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ॥ ਜਪੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

TILANG, FIRST MEHL: O foolish and ignorant soul-bride, why are you so proud? Within the home of your own self, why do you not enjoy the Love of your Lord? 10.10.2025

ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ...

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ 09.10.2025

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪ...

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ 07.10.2025

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥ਅਰਥ: ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।ਹੇ ਭਾ...

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ 07.10.2025

ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ਕੀਚਹਿ ਰਸ ਭੋਗ ਖੁਸੀਆ ਮਨ ਕੇਰੀ ॥ ਧਨੁ ਲੋਕਾਂ ਤਨੁ ਭਸਮੈ ਢੇਰੀ ॥ ਖਾਕੂ ਖਾਕੁ ਰਲੈ ਸਭੁ ਫੈਲੁ ॥ ਬਿਨੁ ਸਬਦੈ ਨਹੀ ਉਤਰੈ ਮੈਲੁ ॥੨॥ ਗੀਤ ਰਾਗ ਘਨ ਤਾਲ ਸਿ ਕੂਰੇ ॥ ਤ੍ਰਿਹੁ ਗੁਣ ਉਪਜੈ ਬਿਨਸੈ ਦੂਰੇ ॥ ਦੂਜੀ ਦੁਰਮਤਿ ਦਰਦੁ ਨ ਜਾਇ ॥ ਛੂਟੈ ਗੁਰਮੁਖਿ ਦਾਰੂ...

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ॥ 06.10.2025

ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭ...

Satgur Sikh ki kare pritpal 04.10.2025

ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥

Ascultă podcastul Blessed Day în Replaio

Radio și podcasturi într-o singură aplicație - gratuit și fără înregistrare. Instaleaz-o azi și nu rata lansarea

Descarcă din Google Play

Replaio nu este editorul podcasturilor; numele emisiunilor, coperțile și materialul audio aparțin autorilor lor și sunt distribuite prin fluxuri RSS publice