Gurjit Singh JHAMPUR

Blessed Day

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Glöm inte att besöka poddens webbplats och stötta skaparen: anchor.fm

Skapare

Gurjit Singh JHAMPUR

Kategori

Religion

Poddens webbplats

anchor.fm

Senaste avsnittet

25 okt 2026

Var kan du lyssna?

Poddar i appen Replaio Radio Kommer snart

Poddar kommer snart till appen. Installera nu och bli först med att uppleva ett helt nytt sätt att lyssna på poddar

Ladda ned på Google Play Installera gratis Android nästan 10 mn nedladdningar · betyg 4,8 iOS snart

Avsnitt

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 07.02.2025

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ 06.02.2025

   ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚ...

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ 05.02.2025

ਸੋਰਿਠ  ਮਹਲਾ ੫ ਘਰੁ ੨ ਦੁਪਦੇ    ੴ ਸਤਿਗੁਰ ਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥ ਗੁਣ ਨਿਧਾਨ ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ ਅਰਥ: ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸ...

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ 04.02.2025

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈ...

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ 03.02.2025

  ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰ...

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ 02.02.2025

ਧਨਾਸਰੀ ਮਹਲਾ ੩ ॥ ਜੋ ਹਰਿ ਸੇਵਹਿ ਤਿਨ ਬਲਿ ਜਾਉ ॥ ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥ ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥ ਸਾਚੈ ਸਬਦਿ ਵਸੈ ਮਨਿ ਆਇ ॥੧॥ ਗੁਰਬਾਣੀ ਸੁਣਿ ਮੈਲੁ ਗਵਾਏ ॥ ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥ ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥ ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥ ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥ ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥ ਨ ਸਬਦੁ ਬੂਝੈ ਨ ਜਾਣੈ ਬਾਣੀ ॥ ਮਨਮੁਖਿ ਅੰਧੇ ਦੁਖਿ ਵਿਹਾਣੀ ॥ ਸਤਿਗੁਰੁ ਭੇਟੇ ਤਾ ਸੁਖੁ ਪਾਏ ॥ ਹਉਮੈ ਵਿਚਹੁ ਠਾਕਿ...

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  31.01.2025

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥  ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰ...

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ 30.01.2025

   ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋਕਰੇ ਜਾ ਕਉ ਨਦਰ...

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ 29.01.2025

ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ ॥ ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥ ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥ ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥ ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥ ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ...

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ 28.01.2025

  ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ...

ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ 27.01.2025

  ਗੂਜਰੀ ਮਹਲਾ ੫ ॥ ਮਾਤ ਪਿਤਾ ਭਾਈ ਸੁਤ ਬੰਧਪ ਤਿਨ ਕਾ ਬਲੁ ਹੈ ਥੋਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈਭੋਰਾ ॥੧॥ ਠਾਕੁਰ ਤੁਝ ਬਿਨੁ ਆਹਿ ਨ ਮੋਰਾ ॥ ਮੋਹਿ ਅਨਾਥ ਨਿਰਗੁਨ ਗੁਣੁ ਨਾਹੀ ਮੈ ਆਹਿਓ ਤੁਮ੍ਹ੍ਹਰਾ ਧੋਰਾ ॥੧॥ ਰਹਾਉ ॥ਬਲਿ ਬਲਿ ਬਲਿ ਬਲਿ ਚਰਣ ਤੁਮ੍ਹ੍ਹਾਰੇ ਈਹਾ ਊਹਾ ਤੁਮ੍ਹ੍ਹਾਰਾ ਜੋਰਾ ॥ ਸਾਧਸੰਗਿ ਨਾਨਕ ਦਰਸੁ ਪਾਇਓ ਬਿਨਸਿਓ ਸਗਲ ਨਿਹੋਰਾ ॥੨॥੭॥੧੬॥ ਅਰਥ:  ਹੇ ਮਾਲਕ ਪ੍ਰਭੂ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ। ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹ...

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ 26.01.2025

God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional...

ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ 25.01.2025

  ਸੂਹੀ ਮਹਲਾ ੪ ਘਰੁ ੭    ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸ...

Jan 24| 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ 24.01.2025

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨ ਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ। ਹੇ ਭਾ...

ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥  23.01.2025

  ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥   (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ...

ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥  22.01.2025

  ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥  ਅਰਥ: ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ...

Jan 21 | 2025 | Hukamnama Sahib | ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ 21.01.2025

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ ਤਨ ਅੰਤਰਿ ਚਰਨ ਧਿਆਇਆ ॥ ਹਰਿ ਸੁਖ ਨਿਧਾਨਨਾਨਕ ਦਾਸਿ ਪਾਇਆ ॥੪॥੨॥੫੬॥ ਅਰਥ: ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ-ਇਹੀ ਹੈ ਅਸਲ ਜੀਵਨ, ਇਹੀ ਹੈ ਅਸਲਜ਼ਿੰਦਗੀ।੧।ਰਹਾਉ। ਹੇ ਭਾਈ! ਜ...

Jan 20 | 2025 | Hukamnama Sahib | ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ 20.01.2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜ...

ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ { 18.01.2025

  ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਅਰਥ: (ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥  ਅਰਥ: ਗੁਣਾਂ ਤੋਂ ਸੱਖਣਾ...

Jan 17 | 2025 | Hukamnama Sahib | ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥  17.01.2025

 ਸਲੋਕੁ ਮਃ ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥   (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ...

Jan 15 | 2025 | Hukamnama Sahib | ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ 15.01.2025

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇਨਾ...

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ 14.01.2025

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥ ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥ ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥ ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥ ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥ ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥ ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥...

ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ .m4a 14.01.2025

  ਸੋਰਠਿ ਮਹਲਾ ੫ ਘਰੁ ੩ ਚਉਪਦੇ    ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪ...

Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ 13.01.2025

ਸਲੋਕੁ ਮਃ   ੩   ॥   ਪਰਥਾਇ   ਸਾਖੀ   ਮਹਾ   ਪੁਰਖ   ਬੋਲਦੇ   ਸਾਝੀ   ਸਗਲ   ਜਹਾਨੈ   ॥   ਗੁਰਮੁਖਿ   ਹੋਇ   ਸੁ   ਭਉ   ਕਰੇ   ਆਪਣਾ   ਆਪੁਪਛਾਣੈ   ॥   ਗੁਰ   ਪਰਸਾਦੀ   ਜੀਵਤੁ   ਮਰੈ   ਤਾ   ਮਨ   ਹੀ   ਤੇ   ਮਨੁ   ਮਾਨੈ   ॥ਜਿਨ   ਕਉ   ਮਨ   ਕੀ   ਪਰਤੀਤਿ   ਨਾਹੀ   ਨਾਨਕ   ਸੇ   ਕਿਆ   ਕਥਹਿਗਿਆਨੈ   ॥੧॥   ਮਃ   ੩   ॥   ਗੁਰਮੁਖਿ   ਚਿਤੁ   ਨ   ਲਾਇਓ   ਅੰਤਿ   ਦੁਖੁ   ਪਹੁਤਾ   ਆਇ   ॥   ਅੰਦਰਹੁ   ਬਾਹਰਹੁ   ਅੰਧਿਆਂ   ਸੁਧਿ   ਨ   ਕਾਈਪਾਇ   ॥   ਪੰਡਿਤ  ...

Jan 12 | 2025 | Hukamnama Sahib | ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ 12.01.2025

ਸੂਹੀ ਮਹਲਾ ੪ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ...

Lyssna på podden Blessed Day i Replaio

Radio och poddar i en och samma app - gratis och utan konto. Installera redan idag och missa inte premiären

Ladda ned på Google Play

Replaio är ingen poddutgivare; programnamn, omslag och ljud tillhör sina upphovspersoner och distribueras via offentliga RSS-flöden