uk

Gurjit Singh JHAMPUR

Blessed Day

Religion EN ↓ Епізодів: 2169

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। You can follow his religious pro...

Обов'язково відвідайте сайт подкасту та підтримайте його автора: anchor.fm

Автор

Gurjit Singh JHAMPUR

Категорія

Religion

Сайт подкасту

anchor.fm

Останній епізод

11 лип 2026

Де слухати?

Подкасти в застосунку Replaio Radio Уже незабаром

Подкасти незабаром з'являться в застосунку. Встановіть уже зараз і першими побачте зовсім новий погляд на подкасти

Завантажити з Google Play Встановіть безкоштовно Android майже 10 млн завантажень · рейтинг 4,8 iOS незабаром

Епізоди

Dec 18 | 2025 | Hukamnama Sahib | ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ 18.12.2025

ਸਲੋਕ ਮਃ ੧ ॥ ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥ ਜਿਸੁ ਹਥਿ ਸਿਧਿ ਦੇਵੈ ਜੇ ਸੋਈ ਜਿਸ ਨੋ ਦੇਇ ਤਿਸੁ ਆਇ ਮਿਲੈ ॥ ਨਾਨਕ ਤਾ ਕਉ ਮਿਲੈ ਵਡਾਈ ਜਿਸੁ ਘਟ ਭੀਤਰਿ ਸਬਦੁ ਰਵੈ ॥ ਸਭਿ ਘਟ ਮੇਰੇ ਹਉ ਸਭਨਾ ਅੰਦਰਿ ਜਿਸਹਿ ਖੁਆਈ ਤਿਸੁ ਕਉਣੁ ਕਹੈ ॥ ਜਿਸਹਿ ਦਿਖਾਲਾ ਵਾਟੜੀ ਤਿਸਹਿ ਭੁਲਾਵੈ ਕਉਣੁ ॥ ਜਿਸਹਿ ਭੁਲਾਈ ਪ...

Dec 17 | 2025 | Hukamnama Sahib | ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ 17.12.2025

 ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥ ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥ ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ...

Dec 16 | 2025 | Hukamnama Sahib | ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ 16.12.2025

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂ...

Dec 15 | 2025 | Hukamnama Sahib | ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ 15.12.2025

ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮ...

ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ 14.12.2025

  ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥ ਅਰਥ:  ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (...

Dec 14 | 2025 | Hukamnama Sahib | ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ 14.12.2025

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥ ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰ...

Dec 13 | 2025 | Hukamnama Sahib | ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ 13.12.2025

 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰ...

Dec 12 | 2025 | Hukamnama Sahib | ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ 12.12.2025

.ਵਡਹੰਸੁ ਮਹਲਾ ੩ ਮਹਲਾ ਤੀਜਾੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ,...

Dec 11,2025 | Hukamnama Sahib | ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ 11.12.2025

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿ ਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥ ਅਨਿਕ ਉਪਾਵ ਚਿਤਵੀਅਹਿ ਬਹੁਤੇਰੇ ਸਾ ਹੋਵੈ ਜਿ ਬਾਤ ਹੋਵੈਨੀ ॥ ਅਪਨਾ ਭਲਾ ਸਭੁ ਕੋਈ ਬਾਛੈ ਸੋ ਕਰੇ ਜਿ ਮੇਰੈ ਚਿਤਿ ਨ ਚਿਤੈਨੀ ॥੨॥ ਮਨ ਕੀ ਮਤਿ ਤਿਆਗਹੁ ਹਰਿ ਜਨ ਏਹਾ ਬਾਤ ਕਠੈਨੀ ॥ ਅਨਦਿਨੁ ਹਰਿ ਹਰਿ ਨਾਮੁ ਧਿਆਵਹੁ ਗੁਰ ਸਤਿਗੁਰ ਕੀ...

Dec 09 | 2025 | Hukamnama Sahib | ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ 09.12.2025

 ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥  ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ...

Dec 08,2025 | Hukamnama Sahib | ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ 08.12.2025

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥ ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥ਸੂਹੀ ਮਹਲਾ ੫ ॥ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ)...

Dec 07,2025 | Hukamnama Sahib | ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ 07.12.2025

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ    ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ...

Dec 06,2025 | Hukamnama Sahib | ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ 06.12.2025

  ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿਨ ਆਵ...

 ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ 06.12.2025

 ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ...

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ 05.12.2025

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥ ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥ ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂ...

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ 04.12.2025

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ    ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ...

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ 03.12.2025

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥ ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥ ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥ ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥ ਜਿਤੁ...

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ 02.12.2025

ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗ...

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ 01.12.2025

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰ...

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ 30.11.2025

ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥  ਅਰਥ:  ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।  ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤ...

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ 29.11.2025

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ ॥੩॥...

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ 28.11.2025

 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀ...

ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ 26.11.2025

ਜੈਤਸਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦ...

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ 25.11.2025

ਬਿਲਾਵਲੁ ਮਹਲਾ ੫ ॥ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮੑ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਪੰਜਾਬੀ ਵਿਆਖਿਆ ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ...

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ 24.11.2025

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥  ਅਰਥ: ਹੇ ਭਾਈ! ਜੁਗ ਚਾਹੇ ਕੋਈ ਭੀ ਹੋਵੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ ਖਸਮ-ਪ੍ਰਭੂ ਦਾ ਮਿਲਾਪ ਨਹੀਂ ਹੁੰਦਾ, ਜੀ...

Слухайте подкаст Blessed Day у Replaio

Радіо та подкасти в одному застосунку - безкоштовно й без реєстрації. Встановіть уже сьогодні та не пропустіть запуск

Завантажити з Google Play

Replaio не є видавцем подкастів; назви шоу, обкладинки та аудіо належать їхнім авторам і поширюються через публічні RSS-канали